ਪੜਚੋਲ ਕਰੋ
Advertisement

Charan Kaur Birthday: ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
Charan Kaur Birthday: ਸਿੱਧੂ ਮੂਸੇਵਾਲਾ ਦੇ ਮਾਤਾ ਦੀ ਅੱਜ ਆਪਣਾ ਜਨਮਦਿਮ ਮਨਾ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਆਪਣੇ ਨਵਜੰਮੇ ਬੱਚੇ ਨਾਲ ਇਹ ਪਹਿਲਾ ਜਨਮਦਿਨ ਮਨਾਇਆ ਹੈ।

Charan Kaur Birthday
1/6

ਇਸਦੀ ਖਾਸ ਤਸਵੀਰ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਵੱਲੋਂ ਭਾਵੁਕ ਕਰ ਦੇਣ ਵਾਲੀ ਗੱਲ ਲਿਖੀ ਗਈ ਹੈ।
2/6

ਦਰਅਸਲ, ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ਜ਼ਿੰਦਗੀ ਦੇ ਹਰੇਕ ਉਤਾਰ ਚੜਾ ਵਿੱਚ ਮੇਰੇ ਤੋ ਪਹਿਲਾਂ ਉਹਨਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਆਪ ਜੀ ਦਾ ਧੰਨਵਾਦ ਮੈ ਆਪ ਨੂੰ ਜਨਮਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ਤੇ ਬਣੀ ਰਹੇ ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ 😊🙏🏻❤️🎉#justiceforsidhumoosewala
3/6

ਦੱਸ ਦੇਈਏ ਕਿ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ 'ਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ। ਉਨ੍ਹਾਂ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਗਿਆ।
4/6

ਚਰਨ ਕੌਰ ਨੇ ਬੱਚੇ ਨੂੰ ਜਨਮ ਸਿਰਫ ਭਾਰਤ ਵਿੱਚ ਦਿੱਤਾ, ਉਨ੍ਹਾਂ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਇੰਗਲੈਂਡ ਦੇ ਲੰਡਨ ਵਿੱਚੋਂ ਕਰਵਾਇਆ ਸੀ।
5/6

ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਦਾ ਸਮਾਗਮ ਰੱਖਿਆ ਗਿਆ ਹੈ। ਜਿਸਦੀ ਜਾਣਕਾਰੀ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੋਸਟ ਸ਼ੇਅਰ ਕਰ ਦਿੱਤੀ ਗਈ ਸੀ।
6/6

ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧੂ ਮੂਸੇਵਾਲਾ ਦੀ ਹਵੇਲੀ ਪ੍ਰਸ਼ੰਸਕਾਂ ਦੇ ਭਾਰੀ ਸੰਖਿਆਂ ਵਿੱਚ ਪਹੁੰਚਣ ਦੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।
Published at : 15 May 2024 11:00 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
