ਪੜਚੋਲ ਕਰੋ

Simi Chahal: ਸਿੰਮੀ ਚਾਹਲ ਹੁਣ 'ਮੇਹਰ' ਬਣ ਜਿੱਤੇਗੀ ਫੈਨਜ਼ ਦਾ ਦਿਲ, ਫਿਲਮ 'ਜੀ ਵੇ ਸੋਹਣਿਆ ਜੀ' 'ਚ ਵੇਖੋ ਅਦਾਕਾਰਾ ਦਾ ਲੁੱਕ

Simi Chahal Character In Je ve Sohneya Jee: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਹੀ ਹੈ।

Simi Chahal Character In Je ve Sohneya Jee

1/7
ਸਿੰਮੀ ਵੱਲੋਂ ਆਪਣੇ ਲੁੱਕ ਤੋਂ ਹੌਲੀ-ਹੌਲੀ ਪਰਦਾ ਚੁੱਕਿਆ ਗਿਆ। ਜੋ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆਇਆ।

2/7
ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਪੂਰੀ ਫਿਲਮ ਦੇ ਸਿਨੇਮਾਘਰਾਂ ਵਿੱਚ ਪ੍ਰਦਰਸ਼ਿਤ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

3/7
ਇਸ ਵਿਚਾਲੇ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੇ ਮੇਹਰ ਲੁੱਕ ਦੀਆਂ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

4/7
ਦੱਸ ਦੇਈਏ ਕਿ ਇਸ ਫਿਲਮ 'ਚ ਸਿੰਮੀ ਚਾਹਲ ਮਸ਼ਹੂਰ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਏਗੀ।

5/7
ਸਿੰਮੀ ਚਾਹਲ ਦਾ ਨਵਾਂ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਉਹ ਪਹਿਲੀ ਵਾਰ ਆਪਣੇ ਨਵੇਂ ਲੁੱਕ ਅਤੇ ਵੱਖਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਏਗੀ।

6/7
ਜੇਕਰ ਫਿਲਮ ਦੀ ਗੱਲ ਕਰਿਏ ਤਾਂ ਇਮਰਾਨ ਅੱਬਾਸ ਜੋ ਅਟਾਰੀ ਗੇਟ ਤੋਂ ਚੜ੍ਹਦੇ ਪੰਜਾਬ ਐਂਟਰੀ ਕਰਦਾ ਹੈ, ਉਸਦੀ ਮੁਲਾਕਾਤ ਸਿੰਮੀ ਚਾਹਲ ਨਾਲ ਹੁੰਦੀ ਹੈ, ਜੋ ਕਿ ਦੁਨੀਆ ਦੀ ਸੈਰ ਕਰਨ ਨਿਕਲੀ ਹੁੰਦੀ ਹੈ।

7/7
ਫਿਲਹਾਲ ਇਸ ਫਿਲਮ ਵਿੱਚ ਹੋਰ ਕੀ ਕੁਝ ਖਾਸ ਵੇਖਣ ਨੂੰ ਮਿਲੇਗਾ ਇਹ ਤਾਂ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ। ਦੱਸ ਦਈਏ ਕਿ 'ਜੀ ਵੇ ਸੋਹਣਿਆ ਜੀ' 16 ਫਰਵਰੀ 2024 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget