ਪੜਚੋਲ ਕਰੋ
Simran Kaur Dhadli: ਮੱਝ- ਝੋਟਾ ਅਤੇ ਗੈਂਡਾ ਕਹਿਣ ਵਾਲਿਆਂ 'ਤੇ ਭੜਕੀ ਸਿਮਰਨ ਕੌਰ ਧਾਂਦਲੀ, ਬੋਲੀ- ਇਹੋ ਜਿਹੇ ਛੋਟੀ ਸੋਚ ਵਾਲਿਆਂ ਨਾਲ...
Simran Kaur Dhadli on Body Shaming: ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਸਿਮਰਨ ਕੌਰ ਧਾਂਦਲੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਅਜੋਕੇ ਸਮੇਂ ਵਿੱਚ ਪੁਰਾਣੇ ਅਤੇ ਹੋਰ ਮੁੱਦਿਆਂ ਨਾਲ ਜੁੜੇ ਗੀਤਾਂ ਨਾਲ ਸੁਰਖੀਆਂ ਵਿੱਚ ਰਹਿੰਦੀ ਹੈ।
Simran Kaur Dhadli on Body Shaming
1/6

ਸਿਮਰਨ ਕੌਰ 'ਰਿਐਲਿਟੀ ਚੈਕ', 'ਪੁਠੀ ਮੱਤ' ਅਤੇ 'ਨੋਟਾਂ ਵਾਲੀ ਧੌਂਸ' ਵਿੱਚ ਦਮਦਾਰ ਬੋਲਾਂ ਅਤੇ ਗਾਇਕੀ ਨਾਲ ਇਹ ਪ੍ਰਸਿੱਧੀ ਵੱਲ ਵਧੀ, ਇਸ ਤੋਂ ਬਾਅਦ ਉਸਨੇ ਪੰਜਾਬੀਆਂ ਵਿੱਚ ਖੂਬ ਨਾਂਅ ਕਮਾਇਆ।
2/6

ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਗਾਇਕਾ ਬਾੱਡੀ ਸ਼ੈਮਿੰਗ ਕਰਨ ਵਾਲਿਆਂ ਨੂੰ ਲਤਾੜ ਲਗਾਉਂਦੇ ਹੋਏ ਵਿਖਾਈ ਦੇ ਰਹੀ ਹੈ। ਇਸ ਵੀਡੀਓ ਕੀ ਸਿਮਰਨ ਧਾਂਦਲੀ ਨੇ ਕੀ ਕਿਹਾ ਤੁਸੀ ਵੀ ਸੁਣੋ...
Published at : 30 Nov 2023 08:37 AM (IST)
ਹੋਰ ਵੇਖੋ





















