ਪੜਚੋਲ ਕਰੋ
Afsana Khan: ਅਫਸਾਨਾ ਖ਼ਾਨ ਦੀਆਂ ਪੁਰਾਣੀਆਂ ਤਸਵੀਰਾਂ ਵਾਇਰਲ, ਗਾਇਕੀ ਸਫਰ ਦੌਰਾਨ ਇੰਝ ਬਦਲਿਆ ਲੁੱਕ
Afsana Khan Pics: ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
Afsana Khan Old Looks
1/7

ਉਨ੍ਹਾਂ ਦੀ ਗਾਇਕੀ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਅੱਜ ਅਫਸਾਨਾ ਉਸ ਮੁਕਾਮ ਉੱਪਰ ਪਹੁੰਚ ਗਈ ਹੈ, ਜਿਸ ਨੇ ਸਿਰਫ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਵੱਖਰਾ ਰੁਤਬਾ ਹਾਸਿਲ ਕੀਤਾ ਹੈ।
2/7

ਗਾਇਕਾ ਵੱਲੋਂ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੇ ਸੰਘਰਸ਼ ਦੇ ਦਿਨਾਂ ਦੀ ਖਾਸ ਝਲਕ ਸਾਂਝੀ ਕੀਤੀ ਗਈ ਹੈ, ਇਸ ਨੂੰ ਵੇਖਣ ਤੋਂ ਬਾਅਦ ਤੁਸੀ ਵੀ ਹੈਰਾਨ ਰਹਿ ਜਾਵੋਗੇ।
Published at : 02 May 2024 11:39 AM (IST)
ਹੋਰ ਵੇਖੋ





















