ਪੜਚੋਲ ਕਰੋ

Jaani Family: ਗਾਇਕ ਜਾਨੀ ਦਾ ਪੁੱਤਰ ਹੈ ਬੇਹੱਦ ਕਿਊਟ, ਦੇਖੋ ਪਤਨੀ ਨੇਹਾ 'ਤੇ Shivaay ਨਾਲ ਖੂਬਸੂਰਤ ਪਲ

Punjabi Singer Jaani Family: ਪੰਜਾਬੀ ਗਾਇਕ ਅਤੇ ਸੰਗੀਤਕਾਰ ਜਾਨੀ ਦਾ ਨਾਂਅ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਆਪਣੀ ਲਿਖਤ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਉੱਪਰ ਵੀ ਚਲਾਇਆ ਹੈ।

Punjabi Singer Jaani Family

1/7
ਪਰ ਅੱਜ ਅਸੀ ਤੁਹਾਨੂੰ ਗਾਇਕ ਜਾਨੀ ਦੇ ਪੁੱਤਰ ਸ਼ਿਵਾਯ ਅਤੇ ਪਤਨੀ ਨੇਹਾ ਚੌਹਾਨ ਅਰੋੜਾ ਦੇ ਰੂ-ਬ-ਰੂ ਕਰਵਾਉਣ ਜਾ ਰਹੇ ਹਾਂ। ਜੋ ਕਿਸੇ ਸੈਲਿਬ੍ਰਿਟੀ ਤੋਂ ਘੱਟ ਨਹੀਂ ਹਨ।

2/7
ਦੱਸ ਦੇਈਏ ਕਿ ਗੀਤਕਾਰ ਜਾਨੀ ਦੀ ਪਤਨੀ ਨੇਹਾ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ-ਨਾਲ ਪੁੱਤਰ ਸ਼ਿਵਾਯ ਦੀਆਂ ਕਿਊਟ ਤਸਵੀਰਾਂ ਵੀ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਤੁਸੀ ਵੀ ਇੰਨਾਂ ਤਸਵੀਰਾਂ ਉੱਪਰ ਮਾਰੋ ਇੱਕ ਨਜ਼ਰ...

3/7
ਜਿੱਥੇ ਗੀਤਕਾਰ ਜਾਨੀ ਆਪਣੇ ਗੀਤਾਂ ਅਤੇ ਲਿਖਤ ਲਏ ਜਾਣੇ ਜਾਂਦੇ ਹਨ। ਉੱਥੇ ਹੀ ਉਨ੍ਹਾਂ ਦੀ ਪਤਨੀ ਨੇਹਾ ਅਤੇ ਪੁੱਤਰ ਸ਼ਿਵਾਯ ਵੀ ਸੁਰਖੀਆਂ ਵਿੱਚ ਰਹਿੰਦੇ ਹਨ।

4/7
ਇੰਨ੍ਹਾਂ ਤਸਵੀਰਾਂ ਵਿੱਚ ਤੁਸੀ ਜਾਨੀ ਨਾਲ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਨਾਲ ਬਿਤਾਏ ਖੂਬਸੂਰਤ ਪਲਾਂ ਨੂੰ ਦੇਖ ਸਕਦੇ ਹੋ।

5/7
ਦੱਸ ਦੇਈਏ ਕਿ ਖੂਬਸੂਰਤੀ ਦੇ ਮਾਮਲੇ ਵਿੱਚ ਨੇਹਾ ਚੌਹਾਨ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਅਕਸਰ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।

6/7
ਨੇਹਾ ਵੱਲ਼ੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਜਾਨੀ ਆਪਣੇ ਪੁੱਤਰ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।

7/7
ਜਾਨੀ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਪੂਰਾ ਸਮਾਂ ਦਿੰਦੇ ਹਨ। ਉਹ ਆਪਣੇ ਪਰਿਵਾਰ ਦੇ ਬੇਹੱਦ ਕਰੀਬ ਹਨ। ਹਾਲਾਂਕਿ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਜ਼ਿਆਦਾ ਪੋਸਟਾਂ ਸਾਂਝੀਆਂ ਨਹੀਂ ਕੀਤੀਆਂ ਜਾਂਦੀਆਂ। ਪਰ ਉਨ੍ਹਾਂ ਦੀ ਪਤਨੀ ਨੇਹਾ ਵੱਲ਼ੋਂ ਹਰ ਪਲ ਨੂੰ ਕੈਮਰੇ ਵਿੱਚ ਕੈਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਜਾਨੀ ਨੇ 25 ਮਈ ਨੂੰ ਆਪਣਾ 34ਵਾਂ ਜਨਮਦਿਨ ਮਨਾਇਆ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget