Karan Aujla: ਗਾਇਕ ਕਰਨ ਔਜਲਾ ਮਾਤਾ-ਪਿਤਾ ਨੂੰ ਯਾਦ ਕਰ ਹੋਏ ਭਾਵੁਕ, ਬੋਲੇ- 'ਕਾਸ਼ ਉਹ ਵੀ ਇਥੇ ਹੁੰਦੇ'
ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਉਹ ਆਪਣੇ ਪ੍ਰੋਜੈਕਟਸ ਅਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਪੋਸਟਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ।
Download ABP Live App and Watch All Latest Videos
View In Appਇਸ ਵਿਚਾਲੇ ਕਲਾਕਾਰ ਨੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਮਾਤਾ ਪਿਤਾ ਦੀ ਤਸਵੀਰ ਵੀ ਵਿਖਾਈ ਦੇ ਰਹੀ ਹੈ।
ਕਲਾਕਾਰ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਕਾਸ਼ ਉਹ ਵੀ ਇਥੇ ਹੁੰਦੇ...
ਦਰਅਸਲ, ਕਰਨ ਔਜਲਾ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚੋਂ ਇੱਕ ਤਸਵੀਰ ਉਨ੍ਹਾਂ ਦੇ ਮਾਤਾ ਅਤੇ ਪਿਤਾ ਦੀ ਹੈ।
ਕਰਨ ਔਜਲਾ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀ ਆਪਣੇ ਜ਼ਜਬਾਤ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਜੂਨੋਸ ਵਿੱਚ ਪਰਫੋਰਮ ਕਰਨ ਵਾਲੇ ਕਾਫੀ ਘੱਟ ਪੰਜਾਬੀਆ ਵਿੱਚ ਅਪਨਾ ਨਾਮ ਦਰਜ ਕਰ ਲਿਆ ਹੈ। ਉਹ 24 ਮਾਰਚ ਨੂੰ ਇਸ ਐਵਾਰਡ ਫੰਕਸ਼ਨ ਵਿੱਚ ਪਰਫੋਰਮ ਕਰਨਗੇ।