ਪੜਚੋਲ ਕਰੋ

Sukhan Verma: ਸੁਖਨ ਵਰਮਾ ਦਾ ਤਰਨ ਨਾਲ ਰੋਮਾਂਟਿਕ ਅੰਦਾਜ਼ ਵਾਇਰਲ, ਫੈਨਜ਼ ਤਸਵੀਰਾਂ ਤੇ ਹਾਰੇ ਦਿਲ

Sukhan Verma Wedding Card Out: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੇ ਭਰਾ ਸੁਖਨ ਵਰਮਾ ਦੇ ਵਿਆਹ ਦੇ ਫੰਕਸ਼ਨ ਵਿੱਚ ਰੁੱਝੇ ਹੋਏ ਹਨ।

Sukhan Verma Wedding

1/7
ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ।

2/7
ਦੱਸ ਦੇਈਏ ਕਿ ਸੁਖਨ ਵਰਮਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਇਸ ਵਿਚਾਲੇ ਸੁਖਨ ਦੇ ਹਲਦੀ ਸਮਾਗਮ ਤੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਵਾਇਰਲ ਹੋ ਰਹੇ ਹਨ। ਇਸ ਵਿਚਾਲੇ ਸੁਖਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜੋ ਕਿ ਹਲਦੀ ਸਮਾਗਮ ਦਾ ਹੈ।

3/7
ਦੱਸ ਦੇਈਏ ਕਿ ਸੁਖਨ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਕਲਾਕਾਰ ਆਪਣੀ ਹੋਣ ਵਾਲੀ ਪਤਨੀ ਤਰਨ ਨਾਲ ਪੋਜ਼ ਦਿੰਦੇ ਹੋਏ ਵਿਖਾਈ ਦੇ ਰਿਹਾ ਹੈ। ਇਨ੍ਹਾਂ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਇਸ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।

4/7
ਖਾਸ ਗੱਲ ਇਹ ਹੈ ਕਿ ਇਸ ਵੀਡੀਓ ਵਿੱਚ ਸੁਖਨ ਆਪਣੀ ਹੋਣ ਵਾਲੀ ਪਤਨੀ ਨਾਲ ਰੋਮਾਂਟਿਕ ਪੋਜ਼ ਦਿੰਦੇ ਵਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਇਸ ਵੀਡੀਓ ਵਿੱਚ ਵਿਆਹ ਦੇ ਕਾਰਡ ਦੀ ਝਲਕ ਵੀ ਵਿਖਾਈ ਗਈ ਹੈ।

5/7
ਜਾਣਕਾਰੀ ਲਈ ਦੱਸ ਦੇਈਏ ਸੁਖਨ ਦੇ ਵਿਆਹ ਨਾਲ ਜੁੜੇ ਹੋਰ ਫੰਕਸ਼ਨਾਂ ਨੂੰ ਲੈ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਕਲਾਕਾਰ ਵੱਲ਼ੋਂ ਹਲਦੀ ਸਮਾਗਮ ਦੀ ਝਲਕ ਦਿਖਾ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਵੰਡੀ ਗਈ।

6/7
ਇਸ ਤੋਂ ਇਲਾਵਾ ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਭਰਾ ਸੁਖਨ ਦੇ ਵਿਆਹ ਦੇ ਨਾਲ-ਨਾਲ ਹਾਲ ਹੀ ਵਿੱਚ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਨਾਂਅ ਸੈੱਟ ਹੋ ਗਿਆ ਹੈ। ਹਾਲਾਂਕਿ ਇਸ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget