ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਹੱਦਾਂ ਕੀਤੀਆਂ ਪਾਰ, Jean ਦਾ ਖੁੱਲ੍ਹਾ ਬਟਨ ਵੇਖ ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ

Sonam Bajwa New Post: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸਿਨੇਮਾ ਜਗਤ ਦੀਆਂ ਉਨ੍ਹਾਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਉੱਪਰ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।

Sonam Bajwa New Post

1/6
ਸੋਨਮ ਆਪਣੀਆਂ ਫਿਲਮਾਂ ਦੇ ਚੱਲਦੇ ਹੀ ਨਹੀਂ ਸਗੋਂ ਹੌਟ ਅੰਦਾਜ਼ ਦੇ ਚੱਲਦੇ ਵੀ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀ ਹੈ। ਅਦਾਕਾਰਾ ਦੀਆਂ ਇਹ ਅਦਾਵਾਂ ਵੇਖ ਪ੍ਰਸ਼ੰਸਕ ਵੀ ਆਪਣਾ ਦਿਲ ਹਾਰ ਬੈਠਦੇ ਹਨ।

2/6
ਇਸ ਵਿਚਾਲੇ ਸੋਨਮ ਬਾਜਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੈ।

3/6
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਆਪਣੇ ਸਭ ਤੋਂ ਵੱਖਰੇ ਅਤੇ ਹੌਟ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਹੈਰਾਨੀ ਦੀ ਗੱਲ਼ ਇਹ ਹੈ ਕਿ ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਦੀ Jean ਦਾ ਬਟਨ ਖੁੱਲ੍ਹਾ ਹੈ, ਜਿਸ ਉੱਪਰ ਹਰ ਕੋਈ ਕਮੈਂਟ ਕਰ ਰਿਹਾ ਹੈ।

4/6
ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ, ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਵੱਡੇ ਲੋਕਾਂ ਕੋਲ ਬਟਨ ਬੰਦ ਕਰਨ ਦਾ ਵੀ ਸਮਾਂ ਨਹੀਂ।

5/6
ਇਸ ਤੋਂ ਇਲਾਵਾ ਸੋਨਮ ਬਾਜਵਾ ਦੀ Jean ਦੇ ਖੁੱਲ੍ਹੇ ਬਟਨ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟਸ ਦੀ ਬਰਸਾਤ ਕਰ ਰਹੇ ਹਨ। ਹਾਲਾਂਕਿ ਸੋਨਮ ਦੇ ਕੁਝ ਫੈਨਜ਼ ਨੂੰ ਇਹ ਅੰਦਾਜ਼ ਪਸੰਦ ਨਹੀਂ ਆਇਆ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਜਲਦ ਹੀ ਦਿਲਜੀਤ ਦੋਸਾਂਝ ਅਤੇ ਸ਼ਹਿਨਾਜ਼ ਗਿੱਲ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਵੇਗੀ। ਇਹ ਸਾਰੇ ਫਿਲਮ ਰੰਨਾਂ 'ਚ ਧੰਨਾ ਵਿੱਚ ਨਜ਼ਰ ਆਉਣਗੇ। ਇਹ ਫਿਲਮ 2 ਅਕਤੂਬਰ ਸਾਲ 204 ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸੋਨਮ ਫਿਲਮ ਕੁੜੀ ਹਰਿਆਣੇ ਵੱਲ ਦੀ ਵਿੱਚ ਅਹਿਮ ਕਿਰਦਾਰ ਨਿਭਾਉਂਦੇ ਹੋਏ ਵਿਖਾਈ ਦੇਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

ABP Premium

ਵੀਡੀਓਜ਼

Instagram 'ਤੇ ਮਿਲੀ ਲਾੜੀ ਹੋਈ ਨੌ ਦੋ ਗਿਆਰਾਂ, ਬਰਾਤ ਲੱਭਦੀ ਰਹਿ ਗਈ ਪੈਲੇਸਦਿੱਲੀ ਕੂਚ ਦੋਰਾਨ ਕਿਸਾਨਾਂ ਨੇ ਸੁਰੱਖਿਆ ਬਲਾਂ ਨਾਲ ਕੀਤੀ ਗੱਲਬਾਤPunjab Police ਦੇ SHO ਨਾਲ ਵੱਡੀ ਵਾਰਦਾਤ, ਤਸਵੀਰਾਂ ਵੇਖ ਕੰਬ ਜਾਏਗੀ ਰੂਹਹਰਿਆਣਾ ਸਰਕਾਰ ਦਾ ਪਰਦਾ ਉੱਠ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?

Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ

SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ

Embed widget