ਪੜਚੋਲ ਕਰੋ

Box Office Collection: ਗੋਡੇ-ਗੋਡੇ ਚਾਅ ਨੂੰ ਦੇਖ ਦਰਸ਼ਕਾਂ ਨੂੰ ਚੜ੍ਹਿਆ ਉਤਸ਼ਾਹ, ਜਾਣੋ ਪੰਜ ਦਿਨਾਂ 'ਚ ਕਮਾਏ ਕਿੰਨੇ ਕਰੋੜ

Goddy Goddy Chaa Box Office Collection: ਪੰਜਾਬੀ ਸੁਪਰਸਟਾਰ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਸਟਾਰਰ ਫਿਲਮ ਗੋਡੇ-ਗੋਡੇ ਚਾਅ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰ ਰਹੀ ਹੈ।

Goddy Goddy Chaa Box Office Collection

1/7
ਦੱਸ ਦੇਈਏ ਕਿ ਫਿਲਮ ਨੇ ਪੰਜ ਦਿਨਾਂ ਵਿੱਚ ਹੀ ਸਿਨੇਮਾਘਰਾਂ ਵਿੱਚ ਧਮਾਲ ਮਚਾ ਦਿੱਤੀ ਹੈ। ਇਸ ਫਿਲਮ ਵਿੱਚ ਹਰ ਕਲਾਕਾਰ ਦੀ ਅਦਾਕਾਰੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਸਫਲ ਰਹੀ।

2/7
ਫਿਲਮ ਵਿੱਚ ਸੋਨਮ, ਤਾਨੀਆ, ਗੀਤਾਜ਼ ਅਤੇ ਗੁਰਜੇਜ਼ ਤੋਂ ਇਲਾਵਾ  ਨਿਰਮਲ ਰਿਸ਼ੀ, ਸਰਦਾਰ ਸੋਹੀ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਮਿੰਟੂ ਕਾਪਾ ਤੇ ਅੰਮ੍ਰਿਤ ਐਂਬੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਏ। ਇਨ੍ਹਾਂ ਸਿਤਾਰਿਆਂ ਨੇ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਂਦੇ ਹੋਏ ਪ੍ਰਸ਼ੰਸਕਾਂ ਨੂੰ ਨਾ ਸਿਰਫ ਭਾਵੁਕ ਕੀਤਾ ਸਗੋਂ ਉਨ੍ਹਾਂ ਨੂੰ ਹੱਸਾ-ਹੱਸਾ ਕੇ ਵੱਟ ਕੱਢ ਦਿੱਤੇ।

3/7
ਦੱਸ ਦੇਈਏ ਕਿ ਫਿਲਮ ਨੇ ਪੰਜ ਦਿਨਾਂ ਵਿੱਚ 5.37 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ।

4/7
ਦੱਸ ਦੇਈਏ ਕਿ ਫਿਲਮ 'ਗੋਡੇ ਗੋਡੇ ਚਾਅ' 'ਚ ਸੋਨਮ ਬਾਜਵਾ ਦੇਸੀ ਕੁੜੀ ਰਾਣੀ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਰਾਣੀ ਯਾਨਿ ਸੋਨਮ ਦੀ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ। ਉਹ ਰਵਾਇਤੀ ਪੰਜਾਬੀ ਸੂਟਾਂ 'ਚ ਕਮਾਲ ਲੱਗੀ, ਅਦਾਕਾਰਾ ਨੇ ਆਪਣੇ ਸ਼ਾਨਦਾਰ ਗਿੱਧੇ ਨਾਲ ਸਭ ਦਾ ਮਨ ਮੋਹ ਲਿਆ।

5/7
ਇਸ ਤੋਂ ਇਲਾਵਾ ਫਿਲਮ ਵਿੱਚ ਤਾਨੀਆ ਨਿਕੋ ਦਾ ਕਿਰਦਾਰ ਨਿਭਾ ਰਹੀ ਹੈ। ਉਸਦੇ ਸ਼ਾਨਦਾਰ ਗਿੱਧੇ ਦੀ ਵੀ ਖੂਬ ਤਾਰੀਫ ਕੀਤੀ ਜਾ ਰਹੀ ਹੈ।

6/7
ਕਾਬਿਲੇਗੌਰ ਹੈ ਕਿ 'ਗੋਡੇ ਗੋਡੇ ਚਾਅ' ਫਿਲਮ ਦੀ ਕਹਾਣੀ 80-90 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਇਹ ਉਸ ਸਮੇਂ ਦੀ ਕਹਾਣੀ ਹੈ, ਜਦੋਂ ਔਰਤਾਂ ਨੂੰ ਬਰਾਤ 'ਚ ਜਾਣ ਦੀ ਇਜਾਜ਼ਤ ਨਹੀਂ ਹੁੰਦੀ ਸੀ। ਹੁਣ ਸੋਨਮ ਬਾਜਵਾ ਤੇ ਤਾਨੀਆ ਮਿਲ ਕੇ ਇਹ ਕੋਸ਼ਿਸ਼ ਕਰ ਰਹੀਆਂ ਹਨ ਕਿ ਔਰਤਾਂ ਨੂੰ ਕਿਵੇਂ ਬਰਾਤ 'ਚ ਜਾਣ ਦੀ ਇਜਾਜ਼ਤ ਦਿਵਾਈ ਜਾਏ। ਬੱਸ ਇਹੀ ਵਿਤਕਰੇ ਤੇ ਇਸ ਵਿਤਕਰੇ ਦੇ ਖਿਲਾਫ ਔਰਤਾਂ ਦੇ ਸੰਘਰਸ਼ ਦੀ ਕਹਾਣੀ ਹੈ 'ਗੋਡੇ ਗੋਡੇ ਚਾਅ'।

7/7
ਦੱਸ ਦੇਈਏ ਕਿ ਵਿਜੈ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਿਤ ਕੀਤੀ ਗਈ ਇਸ ਫਿਲਮ ਦੀ ਕਹਾਣੀ ਜਗਦੀਪ ਸਿੰਧੂ ਦੁਆਰਾ ਲਿਖੀ ਗਈ ਹੈ। ਇਸ ਫਿਲਮ ਵਿੱਚ 80-90 ਦੇ ਦਹਾਕਿਆਂ ਦੀ ਝਲਕ ਦੇਖ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਪੁਰਾਣੇ ਸਮੇਂ ਦੀ ਯਾਦ ਆ ਗਈ। ਉਨ੍ਹਾਂ ਵੱਲ਼ੋਂ ਫਿਲਮ ਨੂੰ ਲੈ ਬੇਹੱਦ ਮਜ਼ੇਦਾਰ ਪ੍ਰਤੀਕਿਰਿਆ ਦਿੱਤੀ ਗਈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget