ਪੜਚੋਲ ਕਰੋ

Sonam Bajwa: ਬਲੈਕ ਬਾਡੀਕਨ ਆਊਟਫਿਟ ਪਾ ਕੇ ਸੋਨਮ ਬਾਜਵਾ ਨੇ ਉੱਡਾਏ ਪ੍ਰਸ਼ੰਸਕਾਂ ਦੇ ਹੋਸ਼, ਦਿੱਤੇ ਇੱਕ ਤੋਂ ਵਧ ਕੇ ਇੱਕ ਸੈਕਸੀ ਪੋਜ਼

Sonam Bajwa Pics: ਸੋਨਮ ਬਾਜਵਾ ਆਪਣੇ ਸਟਾਈਲਿਸ਼ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਰਹਿੰਦੀ ਹੈ। ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਅਕਸਰ ਉਸ ਦੇ ਹਰ ਲੁੱਕ 'ਤੇ ਦਿਲ ਹਾਰ ਜਾਂਦੇ ਹਨ।

Sonam Bajwa

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਕਾਤਲ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...

2/8
ਅਦਾਕਾਰਾ ਸੋਨਮ ਬਾਜਵਾ ਆਪਣੀ ਫਿਟਨੈੱਸ ਅਤੇ ਬੋਲਡਨੈੱਸ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ।

3/8
ਸੋਨਮ ਫਿਲਮਾਂ 'ਚ ਹੀ ਨਹੀਂ ਸਗੋਂ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਕਾਰਨ ਵੀ ਚਰਚਾ 'ਚ ਰਹਿੰਦੀ ਹੈ।

4/8
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਨੇ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਪ੍ਰਸ਼ੰਸਕਾਂ 'ਚ ਹੜਕੰਪ ਮਚਾ ਦਿੱਤਾ ਹੈ।

5/8
ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਅਵਤਾਰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ।

6/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਸੋਨਮ ਬਾਜਵਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਜਾਂਦੀਆਂ ਹਨ।

7/8
ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਕਾਲੇ ਰੰਗ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਸੈਕਸੀ ਲੱਗ ਰਹੀ ਹੈ।

8/8
ਅਭਿਨੇਤਰੀ ਅਕਸਰ ਆਪਣੇ ਸਿਜ਼ਲਿੰਗ ਅਤੇ ਬੋਲਡ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget