ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀਆਂ ਅਦਾਵਾਂ ਨੇ ਫਿਰ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਤਸਵੀਰਾਂ ਤੇ ਫੈਨਜ਼ ਹਾਰੇ ਦਿਲ

Sonam Bajwa New Insta Post: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸਾਦਗੀ ਦੇ ਨਾਲ-ਨਾਲ ਉਹ ਹੌਟ ਅਦਾਵਾਂ ਨਾਲ ਫੈਨਜ਼ ਨੂੰ ਦੀਵਾਨਾ ਬਣਾਉਂਦੀ ਹੈ।

Sonam Bajwa New Insta Post

1/6
ਇਸ ਵਿਚਾਲੇ ਇੱਕ ਵਾਰ ਫਿਰ ਤੋਂ ਸੋਨਮ ਬਾਜਵਾ ਦੀਆਂ ਅਦਾਵਾਂ ਨੇ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ। ਦਰਅਸਲ, ਸੋਨਮ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/6
ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਸੋਨਮ ਦੀਆਂ ਅਦਾਵਾਂ ਹਰ ਕਿਸੇ ਨੂੰ ਦੀਵਾਨਾ ਬਣਾ ਰਹੀਆਂ ਹਨ।

3/6
ਅਦਾਕਾਰਾ ਸੋਨਮ ਬਾਜਵਾ ਦੀਆਂ ਤਸਵੀਰਾਂ ਵਿੱਚ ਤੁਸੀ ਵੇਖ ਸਕਦੇ ਹੋ ਕਿ ਉਹ ਨੀਲੇ ਰੰਗ ਦੀ ਡਰੈੱਸ ਵਿੱਚ ਕਿਵੇਂ ਆਪਣੀਆਂ ਕਾਤਿਲ ਅਦਾਵਾਂ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਰਹੀ ਹੈ।

4/6
ਪੰਜਾਬੀ ਸਿਨੇਮਾ ਜਗਤ ਦੀ ਨੰਬਰ ਵਨ ਅਦਾਕਾਰਾ ਦਾ ਅੰਦਾਜ਼ ਅਕਸਰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾਂਦਾ ਹੈ। ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਤਾਂ ਇਤਿਹਾਸ ਰਚਿਆ। ਫਿਲਮ ਦੀ ਕਮਾਈ 100 ਕਰੋੜ ਦੇ ਪਾਰ ਗਈ ਅਤੇ ਹਾਲੇ ਵੀ ਦਰਸ਼ਕ ਇਸ ਫਿਲਮ ਨੂੰ ਵੇਖਣਾ ਪਸੰਦ ਕਰ ਰਹੇ ਹਨ।

5/6
ਇਸ ਤੋਂ ਇਲਾਵਾ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ, ਉਸ ਦੀਆਂ ਤਸਵੀਰਾਂ ਨੂੰ ਫੈਨਜ਼ ਖੂਬ ਪਿਆਰ ਲੁਟਾਉਂਦੇ ਹਨ।

6/6
ਸੋਨਮ ਦੀ ਸੋਸ਼ਲ ਮੀਡੀਆ ;ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਦੱਸ ਦੇਈਏ ਕਿ ਜਲਦ ਹੀ ਸੋਨਮ ਦਿਲਜੀਤ ਦੋਸਾਂਝ ਅਤੇ ਸ਼ਹਿਨਾਜ਼ ਗਿੱਲ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?Giani Harpreet Singh| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਦੇ ਵਿਵਾਦ 'ਤੇ ਜਥੇਦਾਰ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget