ਪੜਚੋਲ ਕਰੋ
Sonam Bajwa’s Photos: ਸੋਨਮ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੇ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ, ਪ੍ਰਸ਼ੰਸਕਾਂ ਦੇ ਉੱਡੇ ਹੋਸ਼
Sonam Bajwa’s Photos: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ।
Sonam Bajwa -image source: instagram
1/7

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ।
2/7

ਹਾਲ ‘ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਕਾਫੀ ਗਲੈਮਰਸ ਤੇ ਹੌਟ ਲੱਗ ਰਹੀ ਹੈ।
Published at : 08 Apr 2023 08:03 PM (IST)
ਹੋਰ ਵੇਖੋ





















