Sonam Bajwa’s Photos: ਸੋਨਮ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੇ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ, ਪ੍ਰਸ਼ੰਸਕਾਂ ਦੇ ਉੱਡੇ ਹੋਸ਼
Sonam Bajwa’s Photos: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ।
Sonam Bajwa -image source: instagram
1/7
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਵਿੱਚੋਂ ਇੱਕ ਹੈ। ਉਹ ਅਕਸਰ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ।
2/7
ਹਾਲ ‘ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਕਾਫੀ ਗਲੈਮਰਸ ਤੇ ਹੌਟ ਲੱਗ ਰਹੀ ਹੈ।
3/7
ਸੋਨਮ ਬਾਜਵਾ ਨੇ ਆਪਣੇ ਹੌਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਦੇ ਹੋਸ਼ ਉੱਡ ਗਏ ਨੇ।
4/7
ਇੱਕ ਤੋਂ ਬਾਅਦ ਇੱਕ ਕਰਕੇ ਸੋਨਮ ਨੇ ਆਪਣੀਆਂ ਸੱਤ ਤਸਵੀਰਾਂ ਸ਼ੇਅਰ ਕੀਤੀਆਂ ਨੇ।
5/7
ਇਨ੍ਹਾਂ ਤਸਵੀਰਾਂ ਵਿੱਚ ਸੋਨਮ ਇੱਕ ਤੋਂ ਬਾਅਦ ਇੱਕ ਕਈ ਹੌਟ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।
6/7
ਇਸ ਤੋਂ ਪਹਿਲਾਂ ਸੋਨਮ ਬਾਜਵਾ ਨੇ ਆਪਣੀ ਇੱਕ ਹੌਟ ਤਸਵੀਰ ਇੰਸਟਾ ਰੀਲ ਉੱਤੇ ਸਾਂਝੀ ਕੀਤੀ ਸੀ। ਜਿਸ ਕਰਕੇ ਅਦਾਕਾਰਾ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ।
7/7
ਫ਼ਿਲਮ 'ਕੈਰੀ ਆਨ ਜੱਟਾ 3', 'ਗੋਡੇ ਗੋਡੇ ਚਾਅ' ਅਤੇ ਕਈ ਹੋਰ ਫ਼ਿਲਮਾਂ ਸੋਨਮ ਬਾਜਵਾ ਦੀ ਝੋਲੀ ਵਿੱਚ ਹਨ।
Published at : 08 Apr 2023 08:03 PM (IST)