ਪੜਚੋਲ ਕਰੋ
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਇੰਸਟਾਗ੍ਰਾਮ ਤੋਂ ਸ਼ੇਅਰ ਹੋਈਆਂ ਅਜਿਹੀਆਂ ਤਸਵੀਰਾਂ, ਕੀ ਸੱਚਮੁੱਚ Hack ਹੋਇਆ ਅਕਾਊਂਟ?
Kulhad Pizza Couple: ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਸੁਰਖੀਆਂ ਵਿੱਚ ਰਹਿੰਦਾ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਯੂਜ਼ਰਸ ਵਿਚਾਲੇ ਐਕਟਿਵ ਰਹਿੰਦਾ ਹੈ।

Kulhad Pizza Couple
1/5

ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ।
2/5

ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ।
3/5

ਦੱਸ ਦੇਈਏ ਕਿ ਗੁਰਪ੍ਰੀਤ ਦੇ ਅਕਾਊਂਟ ਉੱਪਰ ਕਿਸੇ ਅਣਜਾਣ ਸ਼ਖਸ਼ ਦੀਆਂ ਇੱਕ ਨਹੀਂ ਬਲਕਿ ਕਈ ਤਸਵੀਰਾਂ ਪੋਸਟ ਕੀਤੀਆਂ ਗਈਆਂ।
4/5

ਹਾਲਾਂਕਿ ਕੁਝ ਹੀ ਮਿੰਟਾਂ ਵਿੱਚ ਫਿਰ ਇਨ੍ਹਾਂ ਨੂੰ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਦਾ ਅਕਾਊਂਟ ਹੈਕ ਹੋਇਆ ਹੈ, ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
5/5

ਕੁੱਲ੍ਹੜ ਪੀਜ਼ਾ ਕਪਲ ਨੂੰ ਮਿਲੀ ਸੁਰੱਖਿਆ ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ਵਿੱਚ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 2 ਤੈਨਾਤ ਰਹਿਣਗੇ। ਇੱਕ ਪੀਸੀਆਰ ਦੀ ਗੱਡੀ ਵੀ ਉਹਨਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਿਸ ਦੀ ਨਜ਼ਰ ਇਨ੍ਹਾਂ ਤੇ ਬਣੀ ਰਹੇਗੀ।
Published at : 16 Nov 2024 02:45 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
