Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਇੰਸਟਾਗ੍ਰਾਮ ਤੋਂ ਸ਼ੇਅਰ ਹੋਈਆਂ ਅਜਿਹੀਆਂ ਤਸਵੀਰਾਂ, ਕੀ ਸੱਚਮੁੱਚ Hack ਹੋਇਆ ਅਕਾਊਂਟ?
ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ।
Download ABP Live App and Watch All Latest Videos
View In Appਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ।
ਦੱਸ ਦੇਈਏ ਕਿ ਗੁਰਪ੍ਰੀਤ ਦੇ ਅਕਾਊਂਟ ਉੱਪਰ ਕਿਸੇ ਅਣਜਾਣ ਸ਼ਖਸ਼ ਦੀਆਂ ਇੱਕ ਨਹੀਂ ਬਲਕਿ ਕਈ ਤਸਵੀਰਾਂ ਪੋਸਟ ਕੀਤੀਆਂ ਗਈਆਂ।
ਹਾਲਾਂਕਿ ਕੁਝ ਹੀ ਮਿੰਟਾਂ ਵਿੱਚ ਫਿਰ ਇਨ੍ਹਾਂ ਨੂੰ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਦਾ ਅਕਾਊਂਟ ਹੈਕ ਹੋਇਆ ਹੈ, ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਕੁੱਲ੍ਹੜ ਪੀਜ਼ਾ ਕਪਲ ਨੂੰ ਮਿਲੀ ਸੁਰੱਖਿਆ ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ਵਿੱਚ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 2 ਤੈਨਾਤ ਰਹਿਣਗੇ। ਇੱਕ ਪੀਸੀਆਰ ਦੀ ਗੱਡੀ ਵੀ ਉਹਨਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਿਸ ਦੀ ਨਜ਼ਰ ਇਨ੍ਹਾਂ ਤੇ ਬਣੀ ਰਹੇਗੀ।