ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਨੇ ਉਸਮਾਨ ਨੂਰ ਲਈ ਰੱਖਿਆ ਕਰਵਾ ਚੌਥ ਦਾ ਵਰਤ, ਸ਼ੇਅਰ ਕੀਤੀਆਂ ਖਾਸ ਤਸਵੀਰਾਂ

jyoti nooran on karwa chauth Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ।

jyoti nooran on karwa chauth Usman Noor

1/7
ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ। ਉਸਦੀ ਗਾਇਕੀ ਨੂੰ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ।

2/7
ਆਪਣੀ ਗਾਇਕੀ ਤੋਂ ਇਲਾਵਾ ਜੋਤੀ ਨੂਰਾਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਉਸਮਾਨ ਨੂਰ ਲਈ ਕਰਵਾ ਚੌਥ ਦਾ ਵਰਤ ਰੱਖਿਆ।

3/7
ਦੱਸ ਦੇਈਏ ਕਿ ਜੋਤੀ ਨੂਰਾਂ ਨੇ ਆਪਂਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਰਵਾ ਚੌਥ ਮਨਾਉਣ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਾਇਕਾ ਆਏ ਦਿਨ ਉਸਮਾਨ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੀ ਰਹਿੰਦੀ ਹੈ। ਹਾਲਾਂਕਿ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

4/7
ਇਸ ਤੋਂ ਇਲਾਵਾ ਦੱਸ ਦੇਈਏ ਕਿ ਆਪਣੀ ਵਿਆਹੁਤਾ ਜ਼ਿੰਦਗੀ ਦੇ ਲੰਬੇ ਸਮੇਂ ਦੇ ਵਿਵਾਦਾਂ ਤੋਂ ਬਾਅਦ ਇੱਕ ਵਾਰ ਫਿਰ ਤੋਂ ਜੋਤੀ ਨੂਰਾਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਮੁੜ੍ਹ ਆਈਆਂ ਹਨ। ਫਿਲਹਾਲ ਗਾਇਕਾ ਨੇ ਆਪਣੀ ਲਵ ਲਾਈਵ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ।

5/7
ਹਾਲਾਂਕਿ ਪਹਿਲਾਂ ਇਸ ਉੱਪਰ ਕਿਆਸ ਹੀ ਲਗਾਏ ਜਾ ਰਹੇ ਸੀ, ਜੋ ਕਿ ਹੁਣ ਸੱਚ ਹੋ ਗਏ ਹਨ। ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ।

6/7
ਇਸ ਤੋਂ ਇਲਾਵਾ ਹੁਣ ਗਾਇਕਾ ਉਸਮਾਨ ਨਾਲ ਇੰਸਟਾਗ੍ਰਾਮ ਅਕਾਊਂਟ ਉੱਪਰ ਤਸਵੀਰਾਂ ਵੀ ਸ਼ੇਅਰ ਕਰਨ ਲੱਗ ਗਈ ਹੈ। ਜੋ ਉਨ੍ਹਾਂ ਦੇ ਰਿਸ਼ਤੇ ਦਾ ਸਬੂਤ ਹੈ।

7/7
image 7
image 7

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget