ਪੜਚੋਲ ਕਰੋ

Sukhan Verma: ਸੁਖਨ ਵਰਮਾ ਦੀ ਲਵ ਲਾਈਫ ਦਾ ਖੁਲਾਸਾ, ਗਰਲਫ੍ਰੈਂਡ ਨਾਲ ਵੇਖੋ ਖੂਬਸੂਰਤ ਝਲਕ

Sukhan Verma love life: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

sukhan verma girlfriend

1/6
ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ।

2/6
ਦੱਸ ਦੇਈਏ ਕਿ ਸੁਖਨ ਦੀ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਗਰਲਫ੍ਰੈਂਡ ਨਾਲ ਖਾਸ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ।

3/6
ਦਰਅਸਲ, ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।

4/6
ਇਸ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਸੁਖਨ ਨੇ ਗਰਲਫ੍ਰੈਂਡ ਨਾਲ ਖਾਸ ਪਲਾਂ ਦੀ ਝਲਕ ਵਿਖਾਈ ਹੈ। ਇਸਦੇ ਨਾਲ ਹੀ ਉਨ੍ਹਾਂ ਕੈਪਸ਼ਨ ਦੇ ਅਖੀਰ ਵਿੱਚ ਹੈਪੀ ਬਰਥ੍ਡੇ ਮਾਈ ਲਵ ਵੀ ਲਿਖਿਆ ਹੈ।

5/6
ਸੁਖਨ ਵਰਮਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਰਿਲੈਸ਼ਨਸ਼ਿਪ ਇੰਨਾ ਪ੍ਰਾਈਵੇਟ ਰੱਖੇ ਕੀ ਪੋਸਟ ਕਰਦੇ ਹੀ ਲੋਕ ਸਦਮੇ ਵਿੱਚ ਚਲੇ ਜਾਣ!!!! ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਵੀਡੀਓ ਉੱਪਰ ਕਮੈਂਟ ਕਰ ਲਿਖਿਆ, ਹੈਪੀ ਬਰਥ੍ਡੇ ਭਾਬੀ...

6/6
ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget