ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sultana Khan: ਸੁਲਤਾਨਾ ਖਾਨ ਖੂਬਸੂਰਤੀ ਦੇ ਮਾਮਲੇ 'ਚ ਕਿਸੇ ਅਭਿਨੇਤਰੀ ਤੋਂ ਨਹੀਂ ਘੱਟ, ਪੰਜਾਬੀ ਗਾਇਕਾ ਦੀਆਂ ਦੇਖੋ ਮਨਮੋਹਕ ਤਸਵੀਰਾਂ

Sultana Khan Beautiful Pics: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੀ ਗਾਇਕਾ ਸੁਲਤਾਨਾ ਖਾਨ ਦੇ ਨਾਂਅ ਤੋਂ ਤੁਸੀ ਜਾਣੂ ਹੀ ਹੋਵੋਗੇ।

Sultana Khan Beautiful Pics

1/7
ਉਨ੍ਹਾਂ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕੀਤਾ ਹੈ। ਦੱਸ ਦੇਈਏ ਕਿ ਸੁਲਤਾਨਾ ਉਨ੍ਹਾਂ ਗਾਇਕਾ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ।

2/7
ਸੁਲਤਾਨਾ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਿਚਕਾਰ ਤੁਸੀ ਵੀ ਸੁਲਤਾਨਾ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਤੇ ਮਾਰੋ ਨਜ਼ਰ...

3/7
ਦੱਸ ਦੇਈਏ ਕਿ ਸੁਲਤਾਨਾ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਈ ਗੀਤਾਂ ਨੂੰ ਗਾ ਉਸਦੇ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ। ਜਿੰਨ੍ਹਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।

4/7
ਇਸ ਤੋਂ ਇਲਾਵਾ ਸੁਲਤਾਨਾ ਦੀ ਆਵਾਜ਼ ਵਿੱਚ ਫਿਲਮ ਸੁਫ਼ਨਾ ਦੇ ਗੀਤ ਕਬੂਲ ਏ ਨੂੰ ਵੀ ਬੇਹੱਦ ਪਸੰਦ ਕੀਤਾ ਗਿਆ ਸੀ।

5/7
ਸੁਲਤਾਨਾ ਦੇ ਗੀਤ ਚਿਹਰਾ ਤੇਰਾ, ਵੇ ਮੈਂ ਤੇਰੀ ਆਂ ਤੋਂ ਇਲਾਵਾ ਹੁਣ ਤੱਕ ਜਿੰਨੇ ਵੀ ਗੀਤ ਆਪਣੀ ਆਵਾਜ਼ ਵਿੱਚ ਗਾਏ ਹਨ ਉਨ੍ਹਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।

6/7
ਦੱਸ ਦੇਈਏ ਕਿ ਸੁਲਤਾਨਾ ਖਾਨ ਨੂੰ ਹਸ਼ਮਤ ਸੁਲਤਾਨਾ ਨਾਲ ਕਈ ਸਟੇਜ਼ ਸ਼ੋਅਜ਼ ਦੌਰਾਨ ਇਕੱਠੇ ਦੇਖਿਆ ਜਾਂਦਾ ਹੈ। ਦੋਵਾਂ ਦੀ ਗਾਇਕੀ ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲਦਾ ਹੈ।

7/7
ਸੁਲਤਾਨਾ ਖਾਨ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਤਸਵੀਰਾਂ ਨਾਲ ਅਕਸਰ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget