ਪੜਚੋਲ ਕਰੋ

Tania Pics: ਤਾਨੀਆ ਦੀ ਫਿਲਮ 'ਗੋਡੇ ਗੋਡੇ ਚਾਅ' ਨੇ 25 ਕਰੋੜ ਦੀ ਕਮਾਈ ਕੀਤੀ ਪਾਰ, ਦੇਖੋ ਅਦਾਕਾਰਾ ਦਾ ਅੰਦਾਜ਼

Tania Pics: ਪੰਜਾਬੀ ਅਦਾਕਾਰਾ ਤਾਨੀਆ ਫਿਲਮ ਲੇਖ ਅਤੇ ਸੁਫਨਾ ਵਿੱਚ ਲੀਡ ਕਿਰਦਾਰ ਨਿਭਾ ਸੁਰਖੀਆਂ ਵਿੱਚ ਆਈ। ਆਪਣੀ ਅਦਾਕਾਰੀ ਦੇ ਨਾਲ ਉਸਨੇ ਖੂਬਸੂਰਤੀ ਨਾਲ ਸਭ ਨੂੰ ਦੀਵਾਨਾ ਬਣਾਇਆ।

Tania Pics

1/7
ਦੱਸ ਦੇਈਏ ਕਿ ਤਾਨੀਆ ਹਾਲੇ ਤੱਕ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰਿਆਂ ਨਾਲ ਕੰਮ ਕਰ ਚੁੱਕੀ ਹੈ। ਉਸ ਦੀ ਕੈਮਿਸਟ੍ਰੀ ਨੂੰ ਐਮੀ ਵਿਰਕ ਨਾਲ ਬੇਹੱਦ ਪਸੰਦ ਕੀਤਾ ਗਿਆ।

2/7
ਇਨ੍ਹੀ ਦਿਨੀਂ ਤਾਨੀਆ ਆਪਣੀ ਫਿਲਮ ਗੋਡੇ ਗੋਡੇ ਚਾਅ ਨੂੰ ਲੈ ਸੁਰਖੀਆਂ ਵਿੱਚ ਹੈ। ਇਸ ਫਿਲਮ ਵਿੱਚ ਉਸਦੇ ਸਾਦਗੀ ਅਤੇ ਚੁਲਬੁਲੇ ਭਰੇ ਕਿਰਦਾਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।

3/7
ਖਾਸ ਗੱਲ ਇਹ ਹੈ ਕਿ ਸੋਨਮ ਬਾਜਵਾ ਅਤੇ ਤਾਨੀਆ ਸਟਾਰਰ ਇਸ ਫਿਲਮ ਨੇ 25 ਕਰੋੜ ਦੀ ਕਮਾਈ ਪਾਰ ਕਰ ਲਈ ਹੈ। ਫਿਲਮ ਦੇ ਹਰ ਕਿਰਦਾਰ ਦੀ ਖੂਬ ਤਾਰੀਫ ਹੋਈ।

4/7
ਫਿਲਮ 'ਚ ਤਾਨੀਆ ਅਤੇ ਸੋਨਮ ਬਾਜਵਾ ਦੇ ਨਾਲ-ਨਾਲ ਨਿਰਮਲ ਰਿਸ਼ੀ, ਗੀਤਾਜ਼ ਬਿੰਦਰੱਖੀਆ ਤੇ ਗੁਰਜਾਜ਼ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ। ਇਹ ਫਿਲਮ ਬਲਾਕਬਸਟਰ ਸਾਬਤ ਹੋਈ ਹੈ।

5/7
ਕਾਬਿਲੇਗੌਰ ਹੈ ਕਿ ਫਿਲਮਾਂ ਵਿੱਚ ਆਪਣਾ ਜਲਵਾ ਦਿਖਾਉਣ ਦੇ ਨਾਲ-ਨਾਲ ਤਾਨੀਆ ਕਈ ਵੀਡੀਓ ਗੀਤਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

6/7
ਉਸਨੂੰ ਹੈਪੀ ਰਾਏਕੋਟੀ, ਕਰਨ ਔਜਲਾ ਅਤੇ ਮਨਿੰਦਰ ਬੁੱਟਰ ਨਾਲ ਵੀਡੀਓ ਗੀਤਾਂ ਵਿੱਚ ਵੇਖਿਆ ਜਾ ਚੁੱਕਿਆ ਹੈ।

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਤਾਨੀਆ ਫਿਲਹਾਲ ਫਿਲਮ ਗੋਡੇ ਗੋਡੇ ਚਾਅ ਨੂੰ ਲੈ ਚਰਚਾ ਵਿੱਚ ਹੈ। ਇਸ ਤੋਂ ਇਲਾਵਾ ਉਸਦੀ ਫਿਲਮ ਲੇਖ 2 ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget