ਪੜਚੋਲ ਕਰੋ

Singer Ninja: ਗਾਇਕ ਨਿੰਜਾ ਦੇ ਪੁੱਤਰ ਨਿਸ਼ਾਨ ਦੇ ਜਨਮਦਿਨ 'ਤੇ ਲੱਗੀਆਂ ਪੰਜਾਬੀ ਸਿਤਾਰਿਆਂ ਦੀਆਂ ਰੌਣਕਾਂ, ਦੇਖੋ ਕਿਵੇਂ ਜਮਾਏ ਰੰਗ

Singer Ninja Son Nishan Birthday Celebration: ਪੰਜਾਬੀ ਗਾਇਕ ਨਿੰਜਾ ਕਿਸੇ ਪਛਾਣ ਦਾ ਮੋਹਤਾਜ ਨਹੀ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

Singer Ninja Son Nishan Birthday Celebration

1/8
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬੀ ਗਾਇਕ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ।

2/8
ਦਰਅਸਲ, ਹਾਲ ਹੀ ਵਿੱਚ ਨਿੰਜਾ ਨੇ ਆਪਣੇ ਪੁੱਤਰ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾਇਆ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਇਸਦਾ ਹਿੱਸਾ ਬਣੇ।

3/8
ਪੰਜਾਬੀ ਗਾਇਕ ਨਿੰਜਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਇੰਡਸਟਰੀ ਦੇ ਮਸ਼ਹੂਰ ਸਟਾਰ ਦਿਖਾਈ ਦੇ ਰਹੇ ਹਨ।

4/8
ਨਿੰਜਾ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਗਾਇਕ ਅਤੇ ਲੇਖਕ ਵੀਤ ਬਲਜੀਤ ਵੀ ਨਜ਼ਰ ਆਏ।

5/8
ਇਸ ਤੋਂ ਇਲਾਵਾ ਪੰਜਾਬੀ ਗਾਇਕ ਕੇ ਐੱਸ ਮੱਖਣ ਨੇ ਇਸ ਜਸ਼ਨ ਨੂੰ ਆਪਣੇ ਗੀਤਾਂ ਨਾਲ ਹੋਰ ਵੀ ਰੰਗੀਨ ਕੀਤਾ।

6/8
ਇਸ ਜਸ਼ਨ ਵਿੱਚ ਗਾਇਕ ਗਗਨ ਕੋਕਰੀ ਵੀ ਪੁੱਜਿਆ। ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਕਹਿ ਸਕਦੇ ਹੋ ਕਿ ਨਿੰਜਾ ਨੇ ਆਪਣੇ ਪੁੱਤਰ ਨਿਸ਼ਾਨ ਦੇ ਪਹਿਲੇ ਜਨਮਦਿਨ ਨੂੰ ਬੇਹੱਦ ਖਾਸ ਅਤੇ ਦਿਲਚਸਪ ਬਣਾ ਦਿੱਤਾ।

7/8
ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕੀ ਦੇ ਨਾਲ-ਨਾਲ ਨਿੰਜਾ ਆਪਣੀ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਜਾ ਰਿਹਾ ਹੈ।

8/8
ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....

Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?

ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ

CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !

Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ

Embed widget