ਪੜਚੋਲ ਕਰੋ

Accident: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਫੱਟੜ, ਅਚਾਨਕ ਵਾਪਰਿਆ ਵੱਡਾ ਭਾਣਾ

Vadda Grewal Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

Vadda Grewal Accident

1/6
ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ।

2/6
ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ।

3/6
ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਜੱਟ ਐਂਡ ਜੁਲੀਅਟ 3 ਦੇਖਣ ਚੱਲੇ ਸੀ, ਖੁਸ਼ੀ-ਖੁਸ਼ੀ ਬੱਸ ਫਿਰ ਹੋਗੀ ਘਟਨਾ, ਜਿਸਦਾ ਡਰ ਸੀ। @diljitdosanjh ਜੀ ਕਮੈਂਟ ਕਰਨਗੇ ਵੀਡੀਓ ਹੇਠਾਂ ਸਾਨੂੰ ਹੌਸਲਾ ਮਿਲੂ... ਪਲੀਜ਼ @neerubajwaਜੀ ਨੂੰ ਵੀ ਕਮੈਂਟ ਕਰਨਾ ਚਾਹੀਦਾ ਸਾਡੇ ਪਿੰਡ ਵਾਲਿਆਂ ਦੇ ਹੌਸਲੇ ਬੁਲੰਦ ਕਰਨ ਲਈ... ਪਲੀਜ ਕਮੈਂਟ ਕਰਿਓ ਜ਼ਰੂਰ ਹੌਸਲਾ ਹੀ ਹੁੰਦਾ... @chachachittidaariwala @vaddagrewal #vaddagrewal #diljitdosanjh...

4/6
ਪੰਜਾਬੀ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਦੁੱਖ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਕਮੈਂਟ ਬਾੱਕਸ ਵੀ ਭਰਿਆ ਹੋਇਆ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬੱਚ ਗਿਆ ਸ਼ੁਕਰ ਆ ਰੱਬ ਦਾ...

5/6
ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮੈਂ ਵੇਖੀ ਸੀ ਤੁਹਾਡੀ ਕਾਰ ਸੋਰੀ ਪਾਜ਼ੀ ਮੈਂ ਰੁਕਿਆ ਨਹੀਂ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਮਾੜੇ ਟਾਈਮ ਦਾ ਕੋਈ ਪਤਾ ਨਹੀਂ ਹੁੰਦਾ ਭਰਾ, ਧਿਆਨ ਨਾਲ...

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਗਾਇਕ ਵੱਡਾ ਗਰੇਵਾਲ ਆਪਣੇ ਗੀਤਾਂ ਰਾਹੀਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਕਲਾਕਾਰ ਨੂੰ ਅਕਸਰ ਫੈਨਜ਼ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕਿਉਂ ਕੀਤੀ ਮੀਟਿੰਗ? ਦੋ ਦਿਨ ਬਾਅਦ ਖੋਲ੍ਹਿਆ ਰਾਜ, ਗੁਆਂਢੀ ਸੂਬੇ ਤੋਂ ਕੀਤੀ ਵੱਡੀ ਮੰਗ

Dimpy Dhillon join AAP: ਡਿੰਪੀ ਢਿੱਲੋਂ ਨੇ ਫੜ ਲਿਆ 'ਆਪ' ਦਾ ਝਾੜੂ! ਗਿੱਦੜਬਾਹਾ 'ਚ ਕਰਨਗੇ ਬਾਦਲਾਂ ਦਾ 'ਸਫਾਇਆ'

Punjab News: ਜੰਮੂ-ਕਟੜਾ ਐਕਸਪ੍ਰੈਸ ਵੇਅ 'ਤੇ ਖੜਕੀਆਂ ਡਾਂਗਾਂ! ਪੰਜਾਬ ਸਰਕਾਰ ਨੇ ਕਬਜ਼ਾ ਲੈਣ ਲਈ ਭੇਜੀ ਪੁਲਿਸ, ਅੱਗੋਂ ਕਿਸਾਨਾਂ ਨੇ ਕਰਤਾ ਵੱਡਾ ਐਕਸ਼ਨ

Bank Holidays in September: ਅਗਲੇ ਮਹੀਨੇ 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਛੁੱਟੀਆਂ ਦੀ ਪੂਰੀ ਸੂਚੀ
Bank Holidays in September: ਅਗਲੇ ਮਹੀਨੇ 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਛੁੱਟੀਆਂ ਦੀ ਪੂਰੀ ਸੂਚੀ
Advertisement
ABP Premium

ਵੀਡੀਓਜ਼

BHAGWANT MANN | 'ਕੰਗਨਾ ਨੂੰ ਕੰਟਰੋਲ ਕਰੇ BJP-ਪੱਲਾ ਝਾੜ ਕੇ ਨਹੀਂ ਸਰਨਾ'Ludhiana | ਰਫ਼ਤਾਰ ਰਾਏ ਦਾ ਪਿਆ ਲੁਧਿਆਣਾ ਟ੍ਰੈਫ਼ਿਕ ਪੁਲਿਸ ਨਾਲ ਪੇਚਾ | Watch VideoSunder Sham Arora returns in Congress | ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ 'ਚ ਵਾਪਸੀAmritsar Airport 'ਤੇ ਚੂਹੇ ਦੀ ਚਹਿਲਕਦਮੀ ਯਾਤਰੀ ਨੇ ਬਣਾਈ ਵੀਡੀਓ | Rat at international Amritsar airport

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕਿਉਂ ਕੀਤੀ ਮੀਟਿੰਗ? ਦੋ ਦਿਨ ਬਾਅਦ ਖੋਲ੍ਹਿਆ ਰਾਜ, ਗੁਆਂਢੀ ਸੂਬੇ ਤੋਂ ਕੀਤੀ ਵੱਡੀ ਮੰਗ
Punjab News: ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕਿਉਂ ਕੀਤੀ ਮੀਟਿੰਗ? ਦੋ ਦਿਨ ਬਾਅਦ ਖੋਲ੍ਹਿਆ ਰਾਜ, ਗੁਆਂਢੀ ਸੂਬੇ ਤੋਂ ਕੀਤੀ ਵੱਡੀ ਮੰਗ
Dimpy Dhillon join AAP: ਡਿੰਪੀ ਢਿੱਲੋਂ ਨੇ ਫੜ ਲਿਆ 'ਆਪ' ਦਾ ਝਾੜੂ! ਗਿੱਦੜਬਾਹਾ 'ਚ ਕਰਨਗੇ ਬਾਦਲਾਂ ਦਾ 'ਸਫਾਇਆ'
Dimpy Dhillon join AAP: ਡਿੰਪੀ ਢਿੱਲੋਂ ਨੇ ਫੜ ਲਿਆ 'ਆਪ' ਦਾ ਝਾੜੂ! ਗਿੱਦੜਬਾਹਾ 'ਚ ਕਰਨਗੇ ਬਾਦਲਾਂ ਦਾ 'ਸਫਾਇਆ'
Punjab News: ਜੰਮੂ-ਕਟੜਾ ਐਕਸਪ੍ਰੈਸ ਵੇਅ 'ਤੇ ਖੜਕੀਆਂ ਡਾਂਗਾਂ! ਪੰਜਾਬ ਸਰਕਾਰ ਨੇ ਕਬਜ਼ਾ ਲੈਣ ਲਈ ਭੇਜੀ ਪੁਲਿਸ, ਅੱਗੋਂ ਕਿਸਾਨਾਂ ਨੇ ਕਰਤਾ ਵੱਡਾ ਐਕਸ਼ਨ
Punjab News: ਜੰਮੂ-ਕਟੜਾ ਐਕਸਪ੍ਰੈਸ ਵੇਅ 'ਤੇ ਖੜਕੀਆਂ ਡਾਂਗਾਂ! ਪੰਜਾਬ ਸਰਕਾਰ ਨੇ ਕਬਜ਼ਾ ਲੈਣ ਲਈ ਭੇਜੀ ਪੁਲਿਸ, ਅੱਗੋਂ ਕਿਸਾਨਾਂ ਨੇ ਕਰਤਾ ਵੱਡਾ ਐਕਸ਼ਨ
Bank Holidays in September: ਅਗਲੇ ਮਹੀਨੇ 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਛੁੱਟੀਆਂ ਦੀ ਪੂਰੀ ਸੂਚੀ
Bank Holidays in September: ਅਗਲੇ ਮਹੀਨੇ 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਛੁੱਟੀਆਂ ਦੀ ਪੂਰੀ ਸੂਚੀ
Amritsar Airport: ਹੁਣ ਰੱਬ ਹੀ ਰਾਖਾ! ਅੰਮ੍ਰਿਤਸਰ ਏਅਰਪੋਰਟ 'ਤੇ ਚੂਹਿਆਂ ਦਾ ਕਬਜ਼ਾ, ਵੀਡੀਓ ਵਾਇਰਲ ਹੋਣ ਮਗਰੋਂ ਹੜਕੰਪ

Dimpy Dhillon will join AAP: ਸੀਐਮ ਭਗਵੰਤ ਮਾਨ ਅੱਜ ਖੇਡਣਗੇ ਵੱਡਾ ਦਾਅ, ਬਾਦਲਾਂ ਦੇ ਗੜ੍ਹ ਗਿੱਦੜਬਾਹਾ 'ਚ ਕਰਨਗੇ ਵੱਡਾ ਧਮਾਕਾ

ਕੈਨੇਡਾ ਤੋਂ 70000 ਵਿਦਿਆਰਥੀਆਂ ਨੂੰ ਵਾਪਸ ਪਰਤਣਾ ਪਵੇਗਾ ਦੇਸ਼... 35 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ

Amritpal Singh: ਅੰਮ੍ਰਿਤਪਾਲ ਸਿੰਘ 'ਤੇ ਕਿਉਂ ਵਧਾਈ NSA ਦੀ ਮਿਆਦ? ਹਾਈਕੋਰਟ 'ਚ ਪੰਜਾਬ ਤੇ ਕੇਂਦਰ ਸਰਕਾਰ ਦੀ ਪੇਸ਼ੀ

Embed widget