ਪੜਚੋਲ ਕਰੋ
Diljit- Nimrat: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ ਜੋੜੀ ਨੂੰ ਫੈਨਜ਼ ਨੇ ਕੀਤਾ ਪਸੰਦ, ਅਦਾਕਾਰ ਬੋਲਿਆ- 'ਸ਼ੁਕਰ ਮੇਹਨਤ ਨੂੰ ਭਾਗ ਲੱਗੇ'
Diljit- Nimrat Movie Review: ਪੰਜਾਬੀ ਅਦਾਕਾਰ ਅਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਦਿਲਜੀਤ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ ਤੋਂ ਬਾਅਦ ਫਿਲਮ 'ਜੋੜੀ' ਨੂੰ ਲੈਕੇ ਵੀ ਚਰਚਾ ;ਚ ਹਨ।
Diljit- Nimrat Movie Review
1/7

ਦੱਸ ਦੇਈਏ ਕਿ ਕਲਾਕਾਰ ਦੀ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਅਦਾਕਾਰੀ ਨੂੰ ਦਰਸ਼ਕ ਭਰਮਾ ਹੁੰਗਾਰਾ ਦੇ ਰਹੇ ਹਨ।
2/7

ਇਸ ਵਿਚਕਾਰ ਦਿਲਜੀਤ ਦੋਸਾਂਝ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਹ ਦਰਸ਼ਕਾਂ ਦਾ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ।
Published at : 07 May 2023 01:50 PM (IST)
ਹੋਰ ਵੇਖੋ





















