ਪੜਚੋਲ ਕਰੋ
Sruishty Mann: ਸਰੁਸ਼ਟੀ ਮਾਨ ਦੇ ਵੈਡਿੰਗ ਰਿਸੈਪਸ਼ਨ ਦੀਆਂ ਪਹਿਲੀਆਂ ਤਸਵੀਰਾਂ ਵਾਇਰਲ, ਜਾਨ ਕੱਢ ਲਏਗਾ ਜੋੜੀ ਦਾ ਘੈਂਟ Look
Sruishty Mann wedding Reception Pics: ਇੱਕ ਤੋਂ ਬਾਅਦ ਇੱਕ ਕਈ ਪੰਜਾਬੀਆਂ ਸਿਤਾਰਿਆਂ ਨੇ ਗੁੱਪਚੁੱਪ ਤਰੀਕੇ ਨਾਲ ਵਿਆਹ ਕਰਵਾਇਆ। ਜਿਨ੍ਹਾਂ ਦੇ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
Sruishty Mann wedding Reception
1/6

ਇਸ ਵਿਚਾਲੇ ਪੰਜਾਬੀ ਮਾਡਲ ਅਤੇ ਅਦਾਕਾਰਾ ਸ਼ਰੁਸ਼ਟੀ ਮਾਨ ਵੱਲੋਂ ਆਪਣੀ ਵੈਡਿੰਗ ਰਿਸੈਪਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
2/6

ਇਨ੍ਹਾਂ ਤਸਵੀਰਾਂ ਵਿੱਚ ਸ਼ਰੁਸ਼ਟੀ ਆਪਣੇ ਪਤੀ ਅਰਸ਼ ਬੱਲ ਨਾਲ ਬੇਹੱਦ ਖੂਬਸੂਰਤ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਇਹ ਅੰਦਾਜ਼ ਹਰ ਕਿਸੇ ਦਾ ਮਨ ਮੋਹ ਰਿਹਾ ਹੈ।
Published at : 18 Jan 2024 08:08 AM (IST)
ਹੋਰ ਵੇਖੋ





















