ਪੜਚੋਲ ਕਰੋ
Sukhan Verma: ਸੁਖਨ ਵਰਮਾ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਫੈਨਜ਼ ਵਧਾਈ ਦੇ ਬੋਲੇ- 'ਰੱਬ ਰਾਜੀ ਰੱਖੇ ਜੋੜੀ ਨੂੰ...'
Sukhan Verma First wedding Pic: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।
Sukhan Verma First wedding Pic
1/7

ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ।
2/7

ਇਸ ਵਿਚਾਲੇ ਸੁਖਨ ਵਰਮਾ ਅਤੇ ਉਨ੍ਹਾਂ ਦੀ ਪਤਨੀ ਤਰਨ ਕੌਰ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਇਸਦੇ ਨਾਲ ਹੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਵਿਆਹ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
Published at : 03 Dec 2023 07:20 AM (IST)
ਹੋਰ ਵੇਖੋ





















