ਪੜਚੋਲ ਕਰੋ

Ninja- Bilal Saeed: ਪੰਜਾਬੀ ਗਾਇਕ ਨਿੰਜਾ ਤੇ ਬਿਲਾਲ ਸਈਦ ਦੀ ਮੁਲਾਕਾਤ ਨੇ ਇੰਝ ਮਿਲਾਇਆ ਪੰਜਾਬ ਤੇ ਪਾਕਿਸਤਾਨ

Ninja- Bilal Saeed No Boundaries Concert: ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਅਤੇ ਪਾਕਿਸਤਾਨੀ ਗਾਇਕ ਬਿਬਾਲ ਸਈਦ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ।

Ninja- Bilal Saeed No Boundaries Concert

1/7
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਨਿੰਜਾ ਅਤੇ ਪਾਕਿਸਤਾਨੀ ਸਟਾਰ ਬਿਲਾਲ ਸਈਦ ਆਪਣੇ 'No Boundaries' ਕੰਨਸਰਟ ਵਿੱਚ ਧਮਾਲ ਮਚਾਉਂਦੇ ਹੋਏ ਦਿਖਾਈ ਦਿੱਤੇ।

2/7
ਪੰਜਾਬੀ ਗਾਇਕ ਨਿੰਜਾ ਵੱਲੋਂ ਕੈਨੇਡਾ ਵਿੱਚ ਹੋਏ ਇਸ ਧਮਾਕੇਦਾਰ ਕੰਨਸਰਟ ਦੀਆਂ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ਵਿੱਚ ਪੰਜਾਬ ਅਤੇ ਪਾਕਿਸਤਾਨ ਦੀ ਮੁਲਾਕਾਤ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਪਿਆਰ ਦੇ ਰੰਗ ਭਰ ਦਿੱਤੇ।

3/7
ਦਰਅਸਲ, ਪਾਕਿਸਤਾਨੀ ਸਟਾਰ ਬਿਲਾਲ ਸਈਦ ਦਾ ਪੰਜਾਬੀ ਗਾਇਕ ਨਿੰਜਾ ਲਈ ਪਿਆਰ ਦੇਖ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੀ ਪਿਆਰ ਭਰ ਗਿਆ। ਦੋਵਾਂ ਕਲਾਕਾਰਾਂ ਦੀ ਮੁਲਾਕਾਤ ਨੇ ਪੰਜਾਬ ਅਤੇ ਪਾਕਿਸਤਾਨ ਨੂੰ ਵੀ ਇੱਕ ਕਰ ਦਿੱਤਾ।

4/7
ਨਿੰਜਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਨੂੰ ਦੇਖ ਇਹ ਗੱਲ ਤਾਂ ਸਾਫ਼ ਹੁੰਦੀ ਹੈ ਕਿ ਪੰਜਾਬ ਅਤੇ ਪਾਕਿਸਤਾਨ ਵਿਚਾਲੇ ਇਹ ਸਰਹੱਦਾਂ ਲੋਕਾਂ ਨੇ ਨਹੀਂ ਸਗੋਂ ਸਿਆਸਤ ਨੇ ਬਣਾ ਰੱਖੀਆਂ ਹਨ।

5/7
ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਵੱਲ਼ੋਂ ਆਪਣੀਆਂ ਦੋ ਫਿਲਮਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਜ਼ਿੰਦਗੀ ਜਿੰਦਾਬਾਦ ਅਤੇ ਫਿਲਮ FMGH ਸ਼ਾਮਿਲ ਹੈ। ਇਸ ਤੋਂ ਇਲਾਵਾ ਗਾਇਕ ਆਪਣੇ ਗੀਤਾਂ ਰਾਹੀਂ ਵੀ ਪ੍ਰਸ਼ੰਸਕਾਂ ਦਾ ਮਨ ਮੋਹ ਰਹੇ ਹਨ।

6/7
ਦੱਸ ਦੇਈਏ ਕਿ ਜ਼ਿੰਦਗੀ ਜਿੰਦਾਬਾਦ 27.ਅਕਤੂਬਰ ਜਦਕਿ FMGH 6 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

7/7
ਪਾਕਿਸਤਾਨੀ ਗਾਇਕ ਬਿਲਾਲ ਸਈਦ ਦੀ ਗੱਲ ਕਰਿਏ ਤਾਂ ਉਨ੍ਹਾਂ ਦਾ ਹਾਲ ਹੀ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਗੀਤ ਉੱਡਦੀ ਫਿਰਾਂ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget