ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' ਦੀ ਟੀਮ ਕਪਿਲ ਸ਼ਰਮਾ ਦੇ ਸ਼ੋਅ ਦਾ ਬਣੀ ਹਿੱਸਾ, ਦੇਖੋ ਕਿਵੇਂ ਪਾਈਆਂ ਧਮਾਲਾਂ
Gippy Grewal On Kapil Sharma Show: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇੰਨੀ ਦਿਨੀਂ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ।
![Gippy Grewal On Kapil Sharma Show: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇੰਨੀ ਦਿਨੀਂ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ।](https://feeds.abplive.com/onecms/images/uploaded-images/2023/05/31/13b983ee889ffac5b54bda08f35177981685501244412709_original.jpg?impolicy=abp_cdn&imwidth=720)
Gippy Grewal On Kapil Sharma Show
1/7
![ਹਾਲ ਹੀ ਵਿੱਚ ਪੰਜਾਬੀ ਗਾਇਕ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣਿਆ। ਜਿਸ ਦੀਆਂ ਕਈ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਖਾਸ ਗੱਲ ਇਹ ਹੈ ਕਿ ਫਿਲਮ ਕੈਰੀ ਆਨ ਜੱਟਾ 3 ਦੀ ਪੂਰੀ ਸਟਾਰ ਕਾਸਟ ਇਸ ਸ਼ੋਅ ਦਾ ਹਿੱਸਾ ਬਣੀ।](https://feeds.abplive.com/onecms/images/uploaded-images/2023/05/31/89f1b6ac959af42367234c82e58e98b504b0a.jpg?impolicy=abp_cdn&imwidth=720)
ਹਾਲ ਹੀ ਵਿੱਚ ਪੰਜਾਬੀ ਗਾਇਕ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣਿਆ। ਜਿਸ ਦੀਆਂ ਕਈ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਖਾਸ ਗੱਲ ਇਹ ਹੈ ਕਿ ਫਿਲਮ ਕੈਰੀ ਆਨ ਜੱਟਾ 3 ਦੀ ਪੂਰੀ ਸਟਾਰ ਕਾਸਟ ਇਸ ਸ਼ੋਅ ਦਾ ਹਿੱਸਾ ਬਣੀ।
2/7
![ਇਸ ਦੌਰਾਨ ਕਪਿਲ ਸ਼ਰਮਾ ਨਾਲ ਸ਼ੋਅ ਦੇ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਨੇ ਖੂਬ ਮਸਤੀ ਕੀਤੀ। ਇਨ੍ਹਾਂ ਤਸਵੀਰਾਂ ਵਿੱਚ ਦੇਖੋ ਖਾਸ ਝਲਕ।](https://feeds.abplive.com/onecms/images/uploaded-images/2023/05/31/cd4a54534b6641d673c0155df42c464dbd962.jpg?impolicy=abp_cdn&imwidth=720)
ਇਸ ਦੌਰਾਨ ਕਪਿਲ ਸ਼ਰਮਾ ਨਾਲ ਸ਼ੋਅ ਦੇ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਨੇ ਖੂਬ ਮਸਤੀ ਕੀਤੀ। ਇਨ੍ਹਾਂ ਤਸਵੀਰਾਂ ਵਿੱਚ ਦੇਖੋ ਖਾਸ ਝਲਕ।
3/7
![ਦੱਸ ਦੇਈਏ ਕਿ ਬੀਨੂੰ ਢਿੱਲੋਂ, ਗਿੱਪੀ ਗਰੇਵਾਲ ਸਣੇ ਸਮੀਪ ਕੰਗ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ ਅਤੇ ਜਸਵਿੰਦਰ ਭੱਲਾ ਵੀ ਸ਼ੋਅ ਦਾ ਹਿੱਸਾ ਬਣੇ।](https://feeds.abplive.com/onecms/images/uploaded-images/2023/05/31/945fac7b401ded615eed50882a5601928c7f3.jpg?impolicy=abp_cdn&imwidth=720)
ਦੱਸ ਦੇਈਏ ਕਿ ਬੀਨੂੰ ਢਿੱਲੋਂ, ਗਿੱਪੀ ਗਰੇਵਾਲ ਸਣੇ ਸਮੀਪ ਕੰਗ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ ਅਤੇ ਜਸਵਿੰਦਰ ਭੱਲਾ ਵੀ ਸ਼ੋਅ ਦਾ ਹਿੱਸਾ ਬਣੇ।
4/7
![ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬੀ ਫਿਲਮਾਂ ਦੇ ਸਿਤਾਰੇ ਆਪਣੀ ਫਿਲਮ ਕੈਰੀ ਆਨ ਜੱਟਾ 3 ਦੀ ਪ੍ਰਮੋਸ਼ਨ ਦੌਰਾਨ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਬਣੇ।](https://feeds.abplive.com/onecms/images/uploaded-images/2023/05/31/3d3261223cbdca24943234b39b8015aba4cc9.jpg?impolicy=abp_cdn&imwidth=720)
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬੀ ਫਿਲਮਾਂ ਦੇ ਸਿਤਾਰੇ ਆਪਣੀ ਫਿਲਮ ਕੈਰੀ ਆਨ ਜੱਟਾ 3 ਦੀ ਪ੍ਰਮੋਸ਼ਨ ਦੌਰਾਨ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਬਣੇ।
5/7
![ਹਾਲਾਂਕਿ ਇਸ ਤੋਂ ਪਹਿਲਾਂ ਕਵਿਤਾ ਕੌਸ਼ਿਕ ਅਤੇ ਗਿੱਪੀ ਗਰੇਵਾਲ ਦੀ ਮੁੰਬਈ ਵਿੱਚ ਪੰਜਾਬੀ ਫਿਲਮ ਦੇ ਟ੍ਰੇਲਰ ਲਾਂਚ ਮੌਕੇ ਕਪਿਲ ਸ਼ਰਮਾ ਨਾਲ ਮੁਲਾਕਾਤ ਹੋਈ ਸੀ।](https://feeds.abplive.com/onecms/images/uploaded-images/2023/05/31/8edb5ce361f7c0e097e046117d7be6d96231c.jpg?impolicy=abp_cdn&imwidth=720)
ਹਾਲਾਂਕਿ ਇਸ ਤੋਂ ਪਹਿਲਾਂ ਕਵਿਤਾ ਕੌਸ਼ਿਕ ਅਤੇ ਗਿੱਪੀ ਗਰੇਵਾਲ ਦੀ ਮੁੰਬਈ ਵਿੱਚ ਪੰਜਾਬੀ ਫਿਲਮ ਦੇ ਟ੍ਰੇਲਰ ਲਾਂਚ ਮੌਕੇ ਕਪਿਲ ਸ਼ਰਮਾ ਨਾਲ ਮੁਲਾਕਾਤ ਹੋਈ ਸੀ।
6/7
![ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ ਸਟਾਰਰ ਫਿਲਮ ਕੈਰੀ ਆਨ ਜੱਟਾ 3 ਜੂਨ 29 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।](https://feeds.abplive.com/onecms/images/uploaded-images/2023/05/31/657e6febacaaa5776172accfc6106752a9eea.jpg?impolicy=abp_cdn&imwidth=720)
ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ ਸਟਾਰਰ ਫਿਲਮ ਕੈਰੀ ਆਨ ਜੱਟਾ 3 ਜੂਨ 29 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
7/7
![ਫਿਲਮ ਕੈਰੀ ਆਨ ਜੱਟਾ 3 ਦੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਪੰਜਾਬੀ ਸਿਨੇਮਾ ਦੀ ਅਜਿਹੀ ਫਿਲਮ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਵੇਗਾ। ਕਿਉਂਕਿ 'ਕੈਰੀ ਆਨ ਜੱਟਾ' (2012) ਦੇ ਪਹਿਲੇ ਭਾਗ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੂਰੇ ਦੇਸ਼ 'ਚ ਫਿਲਮ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ।](https://feeds.abplive.com/onecms/images/uploaded-images/2023/05/31/7de6d8c6c4cdbfc48456b384f4609ca9c22fe.jpg?impolicy=abp_cdn&imwidth=720)
ਫਿਲਮ ਕੈਰੀ ਆਨ ਜੱਟਾ 3 ਦੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਪੰਜਾਬੀ ਸਿਨੇਮਾ ਦੀ ਅਜਿਹੀ ਫਿਲਮ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਵੇਗਾ। ਕਿਉਂਕਿ 'ਕੈਰੀ ਆਨ ਜੱਟਾ' (2012) ਦੇ ਪਹਿਲੇ ਭਾਗ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੂਰੇ ਦੇਸ਼ 'ਚ ਫਿਲਮ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ।
Published at : 31 May 2023 08:24 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)