ਪੜਚੋਲ ਕਰੋ

Debi Makhsoospuri: ਦੇਬੀ ਮਖਸੂਸਪੁਰੀ ਨਾਲ ਨਜ਼ਰ ਆ ਰਹੇ ਨੌਜਵਾਨ ਦੀ ਸੰਗੀਤ ਜਗਤ 'ਚ ਹੈ ਵੱਖਰੀ ਪਛਾਣ, ਕੀ ਤੁਸੀ ਪਛਾਇਆ ਕੌਣ ?

Debi Makhsoospuri: ਪੰਜਾਬੀ ਗਾਇਕ ਦੇਬੀ ਮਖਸੂਸਪੁਰੀ (Debi Makhsoospuri) ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਹ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।

Debi Makhsoospuri Birthday

1/7
ਖਾਸ ਗੱਲ ਇਹ ਹੈ ਕਿ ਦੇਬੀ 57 ਸਾਲ ਦੀ ਉਮਰ ਵਿੱਚ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਆਪਣੇ ਗੀਤਾਂ ਰਾਹੀਂ ਮਨੋਰੰਜਨ ਕਰ ਰਹੇ ਹਨ।

2/7
ਦੱਸ ਦੇਈਏ ਕਿ ਹਾਲ ਹੀ ਵਿੱਚ 10 ਜੂਨ ਨੂੰ ਕਲਾਕਾਰ ਨੇ ਆਪਣਾ 57ਵਾਂ ਜਨਮਦਿਨ ਮਨਾਇਆ। ਇਸ ਖਾਸ ਮੌਕੇ ਪੰਜਾਬੀ ਗਾਇਕ ਰਣਜੀਤ ਰਾਣਾ ਨੇ ਦੇਬੀ ਮਖਸੂਸਪੁਰੀ ਨੂੰ ਵਧਾਈ ਦਿੱਤੀ।

3/7
ਦਰਅਸਲ, ਰਣਜੀਤ ਰਾਣਾ ਵੱਲੋਂ ਦੇਬੀ ਨਾਲ ਆਪਣੀ ਪੁਰਾਣੀ ਤਸਵੀਰ ਸਾਂਝੀ ਕੀਤੀ ਗਈ। ਇਸ ਤਸਵੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

4/7
ਅਸਲ ਵਿੱਚ ਦੇਬੀ ਨਾਲ ਰਣਜੀਤ ਰਾਣਾ ਦੀ ਇਹ ਬਹੁਤ ਪੁਰਾਣੀ ਯਾਦ ਹੈ, ਜੋ ਕਲਾਕਾਰ ਵੱਲੋਂ ਸਾਂਝੀ ਕੀਤੀ ਗਈ ਹੈ।

5/7
ਇਸ ਤਸਵੀਰ ਨੂੰ ਰਣਜੀਰ ਰਾਣਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਪੀ ਬਰਥ੍ਡੇ ਪਾਜ਼ੀ 🙏 ਰੱਬ ਕਰੇ ਤੁਹਾਡੀ ਉਮਰ ਲੋਕ ਗੀਤ ਜਿੰਨੀ ਲੰਬੀ ਹੋਵੇ ਤੁਹਾਡਾ ਆਸ਼ੀਰਵਾਦ ਹਮੇਸ਼ਾ ਸਾਡੇ ਸਿਰ ਤੇ ਬਣਿਆ ਰਵੇ....

6/7
ਵਰਕਫਰੰਟ ਦੀ ਗੱਲ ਕਰਿਏ ਤਾਂ ਦੇਬੀ ਮਖਸੂਸਰਪੁਰੀ ਦੇ ਨਾਲ-ਨਾਲ ਰਣਜੀਤ ਰਾਣਾ ਪੰਜਾਬੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਜਿਨ੍ਹਾਂ ਨੇ ਆਪਣੇ ਹਰ ਤਰ੍ਹਾਂ ਦੇ ਗੀਤਾਂ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ।

7/7
ਇਸ ਤੋਂ ਇਲਾਵਾ ਦੇਬੀ ਮਖਸੂਸਪੁਰੀ ਅਤੇ ਰਣਜੀਤ ਬਾਵਾ ਦੇ ਗੀਤ ਅੱਜ ਵੀ ਦਰਸ਼ਕ ਉਸੇ ਉਤਸ਼ਾਹ ਅਤੇ ਪਿਆਰ ਨਾਲ ਸੁਣਦੇ ਆ ਰਹੇ ਹਨ। ਦੇਵੋਂ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਜਰਿਏ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget