ਪੜਚੋਲ ਕਰੋ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ, ਪੰਜਾਬੀ ਸਿਤਾਰਿਆਂ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰ ਦਿੱਤੀ ਵਧਾਈ

These Stars Congratulates CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ।

These Stars Congratulates CM Bhagwant Mann

1/7
ਇਸ ਮੌਕੇ ਮੁੱਖ ਮੰਤਰੀ ਨੂੰ ਸਿਆਸੀ ਨੇਤਾਵਾਂ ਤੋਂ ਇਲਾਵਾ ਪੰਜਾਬੀ ਸਿਤਾਰਿਆਂ ਵੱਲੋਂ ਵੀ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

2/7
ਦੱਸ ਦੇਈਏ ਕਿ ਮੁਹਾਲੀ ਦੇ ਸੁਪਰ ਸਪੈਸ਼ਲਿਸਟ ਹਸਪਤਾਲ ਵਿੱਚ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ। ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸ੍ਰੀ ਮਾਨ ਵੀ ਸਾਰੀ ਰਾਤ ਹਸਪਤਾਲ ਵਿੱਚ ਪਤਨੀ ਕੋਲ ਰਹੇ।

3/7
ਮੁੱਖ ਮੰਤਰੀ ਨੇ ਅੱਜ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਜਨਤਕ ਕੀਤੀ। ਉਨ੍ਹਾਂ ਲਿਖਿਆ,‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ,ਜ਼ੱਚਾ-ਬੱਚਾ ਦੋਵੇਂ ਤੰਦਰੁਸਤ ਨੇ।’

4/7
ਇਸ ਖਾਸ ਮੌਕੇ ਪੰਜਾਬੀ ਗਾਇਕ ਅਤੇ ਕਾਮੇਡੀਅਨ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਖਾਸ ਤਸਵੀਰ ਸ਼ੇਅਰ ਕਰ ਸੀਐਮ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਪੋਸਟ ਸਾਂਝੀ ਕਰ ਲਿਖਿਆ, ਮੁਬਾਰਕਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਂ. ਗੁਰਪ੍ਰੀਤ ਮਾਨ ਜੀ।

5/7
ਇਸ ਤੋਂ ਇਲਾਵਾ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਵੱਲੋਂ ਵੀ ਇੱਕ ਖਾਸ ਪੋਸਟ ਸ਼ੇਅਰ ਕਰ ਸੀਐਮ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਲਿਖਿਆ, ਮੁਬਾਰਕਾਂ ਬਹੁਤ-ਬਹੁਤ ਰੱਬ ਖੁਸ਼ੀਆਂ, ਕਾਮਯਾਬੀਆਂ, ਤੰਦਰੁਸਤੀਆਂ ਵਾਲੀ ਲੰਬੀ ਜ਼ਿੰਦਗੀ ਦੇਵੇ।

6/7
ਇਸਦੇ ਨਾਲ ਹੀ ਕਪਿਲ ਸ਼ਰਮਾ ਵੱਲੋਂ ਵੀ ਸੀਐਮ ਮਾਨ ਦੀ ਪੋਸਟ ਉੱਪਰ ਕਲਿੱਕ ਕਰ ਵਧਾਈਆਂ ਦਿੱਤੀਆਂ ਗਈਆਂ ਹਨ।

7/7
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਖਾਸ ਪੋਸਟ ਸ਼ੇਅਰ ਕਰ ਸੀਐਮ ਮਾਨ ਨੂੰ ਧੀ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰਿਆਂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....

Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?

ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ

CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !

Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ

Embed widget