ਪੜਚੋਲ ਕਰੋ
Singer Shubh: ਗਾਇਕ ਸ਼ੁਭ ਦੇ ਸਮਰਥਨ 'ਚ ਇਨ੍ਹਾਂ ਸਿਤਾਰਿਆਂ ਨੇ ਬੁਲੰਦ ਕੀਤੀ ਆਵਾਜ਼, ਨਫਰਤ ਫੈਲਾਉਣ ਵਾਲਿਆਂ ਨੂੰ ਲਗਾਈ ਫਟਕਾਰ
These Pollywood Stars support of singer Shubh: ਪੰਜਾਬੀ ਕੈਨੇਡੀਅਨ ਰੈਪਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ।
These Pollywood Stars support of singer Shubh:
1/7

ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਵਿਚਾਲੇ ਕਈ ਲੋਕ ਅਜਿਹੇ ਵੀ ਹਨ ਜੋ ਸ਼ੁਭ ਦਾ ਸਮਰਥਨ ਕਰ ਰਹੇ ਹਨ।
2/7

ਪ੍ਰਸ਼ੰਸਕਾਂ ਦੇ ਨਾਲ-ਨਾਲ ਹੁਣ ਪੰਜਾਬੀ ਸਿਨੇਮਾ ਜਗਤ ਦੇ ਕਈ ਸਿਤਾਰਿਆਂ ਵੱਲੋਂ ਵੀ ਸ਼ੁਭ ਦੇ ਸਮਰਥਨ ਵਿੱਚ ਆਪਣੀ ਆਵਾਜ਼ ਚੁੱਕੀ ਗਈ ਹੈ। ਗਾਇਕ ਗੈਰੀ ਸੰਧੂ, ਫਿਲਮ ਨਿਰਦੇਸ਼ਕ ਜਗਦੀਪ ਸਿੰਧੂ, ਅਵਰੀਤ ਸਿੰਧੂ ਅਤੇ ਅੰਬਰ ਧਾਲੀਵਾਲ ਨੇ ਗਾਇਕ ਸ਼ੁਭ ਦੇ ਸਮਰਥਨ ਵਿੱਚ ਪੋਸਟ ਸਾਂਝੀ ਕੀਤੀ ਹੈ।
Published at : 21 Sep 2023 07:16 PM (IST)
ਹੋਰ ਵੇਖੋ





















