ਪੜਚੋਲ ਕਰੋ

Pollywood Celebs: ਪੰਜਾਬੀ ਸੰਗੀਤ ਜਗਤ ਦਾ ਮਸ਼ਹੂਰ ਗਾਇਕ ਹੈ ਇਹ ਬੱਚਾ, ਕੀ ਤੁਸੀ ਪਛਾਣਿਆ ਕੌਣ ?

Pollywood Celebs: ਪੰਜਾਬੀ ਸੰਗੀਤ ਜਗਤ ਨਾਲ ਜੁੜੇ ਸਿਤਾਰਿਆਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਹਮੇਸ਼ਾ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁਟਾਉਂਦੇ ਹਨ।

Pollywood Celebs

1/7
ਖਾਸ ਗੱਲ ਇਹ ਹੈ ਕਿ ਇਨ੍ਹਾਂ ਸਿਤਾਰਿਆਂ ਦੇ ਬਚਪਨ ਨਾਲ ਜੁੜੀਆਂ ਤਸਵੀਰਾਂ ਵੀ ਇੰਟਰਨੈੱਟ ਉੱਪਰ ਛਾਈਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਫੈਨਜ਼ ਆਪਣਾ ਖੂਬ ਪਿਆਰ ਲੁਟਾਉਂਦੇ ਹਨ।

2/7
ਇਸ ਵਿਚਾਲੇ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਮਸ਼ਹੂਰ ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ...

3/7
ਦਰਅਸਲ, ਇਹ ਤਸਵੀਰ ਮਸ਼ਹੂਰ ਪੰਜਾਬੀ ਗਾਇਕ ਸਿਮਰ ਦੋਰਾਹਾ ਦੀ ਹੈ। ਇਸ ਖਾਸ ਤਸਵੀਰ ਨੂੰ ਸਿਮਰ ਦੋਰਾਹਾ ਵੱਲੋਂ ਆਪਣੇ ਜਨਮਦਿਨ ਮੌਕੇ ਸ਼ੇਅਰ ਕੀਤਾ ਗਿਆ।

4/7
ਦੱਸ ਦੇਈਏ ਕਿ ਸਿਮਰ ਦੋਰਾਹਾ ਨਾ ਸਿਰਫ ਆਪਣੀ ਪ੍ਰੋਫੈਸ਼ਨਲ ਸਗੋਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਿਹਾ। ਉਹ ਆਪਣੀ ਲਵ ਲਾਈਫ ਨੂੰ ਲੈ ਅਕਸਰ ਚਰਚਾ ਬਟੋਰਦਾ ਰਿਹਾ ਹੈ।

5/7
ਇਸ ਵਿਚਾਲੇ ਖਾਸ ਗੱਲ ਇਹ ਹੈ ਕਿ ਸਿਮਰ ਦੋਰਾਹਾ ਨੇ ਆਪਣੇ ਜਿਸ ਪਿਆਰ ਨੂੰ ਗੁਆ ਦਿੱਤਾ ਸੀ, ਉਹ ਮੁੜ੍ਹ ਪਾ ਲਿਆ ਹੈ। ਉਨ੍ਹਾਂ ਦੀ ਜ਼ਿੰਦਗੀ ਵਿੱਚ ਪਿਆਰ ਦੇ ਫੁੱਲ ਫਿਰ ਖਿੜ੍ਹ ਚੁੱਕੇ ਹਨ।

6/7
ਇਸਦੀ ਜਾਣਕਾਰੀ ਸਿਮਰ ਦੋਰਾਹਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰ ਦਿੱਤੀ ਗਈ। ਜਿਸ ਵਿੱਚ ਕਲਾਕਾਰ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਪਿਆਰ ਮੁੜ੍ਹ ਆਇਆ ਹੈ।

7/7
ਫਿਲਹਾਲ ਸਿਮਰ ਦੋਰਾਹਾ ਆਪਣੀ ਜ਼ਿੰਦਗੀ ਦੇ ਖੂਬਸੂਰਤ ਪਲਾਂ ਦਾ ਆਨੰਦ ਲੈ ਰਹੇ ਹਨ। ਜਿਸ ਦੀਆਂ ਤਸਵੀਰਾਂ ਉਹ ਪ੍ਰਸ਼ੰਸਕਾਂ ਨਾਲ ਲਗਾਤਾਰ ਸਾਂਝੀਆਂ ਕਰ ਰਹੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget