ਪੜਚੋਲ ਕਰੋ

Pollywood Singer: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਨੇ ਇਹ ਛੋਟੇ ਸਰਦਾਰ ਜੀ, ਕੀ ਤੁਸੀ ਪਛਾਣਿਆ ਕੌਣ ?

Pollywood Singer: ਪੰਜਾਬੀ ਸੰਗੀਤ ਜਗਤ ਨੂੰ ਪਸੰਦ ਕਰਨ ਵਾਲੇ ਸਿਤਾਰਿਆਂ ਦੀ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਫੈਨ ਫਾਲੋਇੰਗ ਹੈ। ਫੈਨਜ਼ ਆਪਣੇ ਪਸੰਦੀਦਾ ਸਿਤਾਰਿਆਂ ਨਾਲ ਜੁੜੀਆਂ ਖਬਰਾਂ ਜਾਣਨ ਲਈ ਹਮੇਸ਼ਾ ਬੇਤਾਬ ਰਹਿੰਦੇ ਹਨ।

Pollywood Singer

1/7
ਇਸ ਵਿਚਾਲੇ ਪੰਜਾਬੀ ਕਲਾਕਾਰਾਂ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸਕ ਵੀ ਆਪਣੇ ਪਿਆਰ ਲੁਟਾਉਂਦੇ ਹਨ।

2/7
ਇਸ ਵਿਚਾਲੇ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰੇ ਦੀ ਤਸਵੀਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

3/7
ਦਰਅਸਲ, ਤਸਵੀਰ ਵਿੱਚ ਨਜ਼ਰ ਆ ਰਹੇ ਇਹ ਛੋਟੇ ਸਰਦਾਰ ਜੀ ਕੋਈ ਹੋਰ ਨਹੀਂ ਬਲਿਕ ਜੌਰਡਨ ਸੰਧੂ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਜੌਰਡਨ ਸੰਧੂ (Jordan Sandhu) ਵੱਲੋਂ ਆਪਣੇ ਬਚਪਨ ਦੀ ਇਹ ਖਾਸ ਤਸਵੀਰ ਸੋਸ਼ਲ ਮੀਡੀਆ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

4/7
ਦੱਸ ਦੇਈਏ ਕਿ ਜੌਰਡਨ ਸੰਧੂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਵਿੱਚ ਉਨ੍ਹਾਂ ਦੇ ਦਾਦਾ ਜੀ ਵੀ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਪੰਜਾਬੀ ਗਾਇਕ ਨੇ ਲਿਖਿਆ, ਅਸੀਂ ਚੰਡੀਗੜ ਆ ਗਏ, ਦਾਦਾ ਪੜ੍ਹਿਆ ਏ ਸਾਡਾ ਨੀ ਲਾਹੌਰ ਦਾ...

5/7
ਹਾਲ ਹੀ ਵਿੱਚ ਜੌਰਡਨ ਸੰਧੂ ਨੇ 12 ਜੁਲਾਈ ਨੂੰ ਆਪਣਾ ਜਨਮਦਿਨ ਮਨਾਇਆ। ਇਸ ਮੌਕੇ ਕਲਾਕਾਰ ਨੇ ਆਪਣੀ ਖੂਬਸੂਰਤ ਪਤਨੀ ਨਾਲ ਤਸਵੀਰ ਸਾਂਝੀ ਕਰ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਸੀ।

6/7
ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ।

7/7
ਹਾਲ ਹੀ ਵਿੱਚ ਜੌਰਡਨ ਦਾ ਗੀਤ ਫ੍ਰੀਫੈਲੋ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

Embed widget