ਪੜਚੋਲ ਕਰੋ

Year Ender 2022: ਸਰਗੁਣ ਮਹਿਤਾ- ਨੀਰੂ ਬਾਜਵਾ ਤੇ ਤਾਨੀਆ ਸਣੇ ਇਸ ਸਾਲ ਚਰਚਾ 'ਚ ਰਹੀਆਂ ਇਹ ਅਭਿਨੇਤਰੀਆਂ

ਪੰਜਾਬੀ ਸਿਨੇਮਾ ਜਗਤ ਲਈ ਸਾਲ 2022 ਬੇਹੱਦ ਖਾਸ ਰਿਹਾ। ਇਸ ਸਾਲ ਕਈ ਫਿਲਮਾਂ ਨੇ ਬਾਕਸ ਆਫਿਸ 'ਤੇ ਧਮਾਲ ਮਚਾਈ। ਇਸ ਵਿਚਕਾਰ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਉਨ੍ਹਾਂ ਅਭਿਨੇਤਰਿਆਂ ਬਾਰੇ ਖਾਸ ਜੋ ਇਸ ਸਾਲ ਚਰਚਾ 'ਚ ਰਹੀਆਂ।

ਪੰਜਾਬੀ ਸਿਨੇਮਾ ਜਗਤ

1/7
ਪੰਜਾਬੀ ਸਿਨੇਮਾ ਜਗਤ ਲਈ ਸਾਲ 2022 ਬੇਹੱਦ ਖਾਸ ਰਿਹਾ। ਇਸ ਸਾਲ ਕਈ ਫਿਲਮਾਂ ਨੇ ਬਾਕਸ ਆਫਿਸ ਉੱਪਰ ਧਮਾਲ ਮਚਾਈ। ਇਸ ਵਿਚਕਾਰ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਉਨ੍ਹਾਂ ਅਭਿਨੇਤਰਿਆਂ ਬਾਰੇ ਖਾਸ ਜੋ ਇਸ ਸਾਲ ਚਰਚਾ 'ਚ ਰਹੀਆਂ। ਜਾਣੋ ਕੌਣ-ਕੌਣ ਲਿਸਟ 'ਚ ਹੈ ਸ਼ਾਮਲ...

2/7
ਇਸ ਸਾਲ ਅਦਾਕਾਰਾ ਸਰਗੁਣ ਮਹਿਤਾ ਖੂਬ ਸੁਰਖੀਆਂ ਵਿੱਚ ਰਹੀ। ਦਰਅਸਲ, ਇੱਕ ਤੋਂ ਬਾਅਦ ਇੱਕ ਸੋਨਮ ਦੀਆਂ ਕਈ ਹਿੱਟ ਫਿਲਮਾਂ ਰਿਲੀਜ਼ ਹੋਈਆਂ। ਅਦਾਕਾਰਾ ਲਈ ‘ਮੋਹ’ ਫਿਲਮ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਬੇਹਤਰੀਨ ਫਿਲਮ ਰਹੀ। ਇਸ ਦੇ ਨਾਲ ਨਾਲ ਸਰਗੁਣ ਨੇ ਇਸ ਸਾਲ ਬਾਲੀਵੁੱਡ ਫਿਲਮਾਂ ‘ਚ ਵੀ ਡੈਬਿਊ ਕੀਤਾ। ਉਨ੍ਹਾਂ ਨੂੰ ਆਪਣੀ ਪਹਿਲੀ ਹੀ ਬਾਲੀਵੁੱਡ ਫਿਲਮ ‘ਕੱਠਪੁਤਲੀ’ ਤੋਂ ਸਫਲਤਾ ਮਿਲੀ। ਖਾਸ ਗੱਲ ਇਹ ਹੈ ਕਿ ਸਰਗੁਣ ਦਾ ਨਾਂ ਟੌਪ 50 ਏਸ਼ੀਅਨ ਸਟਾਰਜ਼ ਦੀ ਸੂਚੀ ਵਿੱਚ ਸ਼ਾਮਲ ਹੋਇਆ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੀ ਉਹ ਇਕਲੌਤੀ ਪੰਜਾਬੀ ਅਦਾਕਾਰਾ ਬਣ ਗਈ ਹੈ।

3/7
ਇਸ ਸਾਲ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਵੀ ਖੂਬ ਸੁਰਖੀਆਂ ਵਿੱਚ ਰਹੀ।  ਫਿਲਮ ਸ਼ੌਕਣ-ਸ਼ੌਕਣੇ ਵਿੱਚ ਆਪਣੇ ਕਿਰਦਾਰ ਨਾਲ ਨਿਮਰਤ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਫਿਲਮ ਤੋਂ ਇਲਾਵਾ ਨਿਮਰਤ ਨੇ ਆਪਣੇ ਇੱਕ ਤੋਂ ਵੱਧ ਇੱਕ ਕਈ ਹਿੱਟ ਗੀਤ ਵੀ ਦਿੱਤੇ।

4/7
ਸੋਨਮ ਬਾਜਵਾ ਦੀ ਗੱਲ ਕਰਿਏ ਤਾਂ ਇਸ ਸਾਲ ਉਹ ਟੌਪ 5 ਅਭਿਨੇਤਰੀਆਂ ‘ਚ ਸ਼ਾਮਲ ਰਹੀ। ਇਸ ਸਾਲ ਸੋਨਮ ਦੀਆਂ ਕਈ ਫਿਲਮਾਂ ਰਿਲੀਜ਼ ਹੋਈਆਂ। ਸੋਨਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’, ‘ਸ਼ੇਰ ਬੱਗਾ’ ਤੇ ‘ਜਿੰਦ ਮਾਹੀ’ ਵਰਗੀ ਪੰਜਾਬੀ ਫਿਲਮਾਂ ‘ਚ ਐਕਟਿੰਗ ਕਰਦੀ ਨਜ਼ਰ ਆਈ। ਫਿਲਮਾਂ ਦੇ ਨਾਲ-ਨਾਲ ਸੋਨਮ ਆਪਣੇ ਸ਼ੋਅ ‘ਦਿਲ ਦੀਆਂ ਗੱਲਾਂ 2’ ਰਾਹੀਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ਖਾਸ ਗੱਲ ਇਹ ਹੈ ਕਿ ਹਾਲ ਹੀ ‘ਚ ਸੋਨਮ ‘ਮੂਫਾਰਮ’ ਦੀ ਬਰਾਂਡ ਅੰਬੈਸਡਰ ਬਣੀ ਹੈ, ਜੋ ਕਿਸਾਨਾਂ ਦੇ ਲਈ ਕੰਮ ਕਰੇਗੀ।

5/7
ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਵਿੱਚ ਜਾਣਿਆ ਪਛਾਣਿਆ ਨਾਮ ਹੈ। ਅਦਾਕਾਰਾ ਨੇ ਟੀਵੀ ਦੇ ਨਾਲ-ਨਾਲ ਪੰਜਾਬੀ ਫਿਲਮਾਂ ‘ਚ ਵੱਖਰੀ ਪਹਿਚਾਣ ਬਣਾਈ। ਨੀਰੂ ਦੀਆਂ ਇਸ ਸਾਲ ਕਈ ਫਿਲਮਾਂ ਰਿਲੀਜ਼ ਹੋਈਆਂ। ਨੀਰੂ ਕੋਕਾ, ਬਿਊਟੀਫੁਲ ਬਿੱਲੋ, ਲੌਂਗ ਲਾਚੀ 2, ਮਾਂ ਦਾ ਲਾਡਲਾ, ਸਨੋਮੈਨ ਤੇ ਕ੍ਰਿਮੀਨਲ ਵਰਗੀਆਂ ਫਿਲਮਾਂ ;ਚ ਨਜ਼ਰ ਆਈ। ਹਾਲਾਂਕਿ ਫਿਲਮਾਂ ਨੂੰ ਛੱਡ ਆਪਣੀ ਖੂਬਸੂਰਤੀ ਦੇ ਚੱਲਦੇ ਅਦਾਕਾਰਾ ਚਰਚਾ ਵਿੱਚ ਰਹੀ।

6/7
ਇਸ ਤੋਂ ਇਲਾਵਾ ਤਾਨੀਆ ਵੀ ਪੰਜਾਬੀ ਇੰਡਸਟਰੀ ‘ਚ ਬੇਹਤਰੀਨ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ। ਇਸ ਸਾਲ ਤਾਨੀਆ ਦੀਆਂ 3 ਫਿਲਮਾਂ ਰਿਲੀਜ਼ ਹੋਈਆਂ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਉਹ ਫਿਲਮ ‘ਲੇਖ’, ‘ਬਾਜਰੇ ਦਾ ਸਿੱਟਾ’ ਤੇ ‘ਓਏ ਮੱਖਣਾ’ ‘ਚ ਨਜ਼ਰ ਆਈ ਸੀ। ਇਨ੍ਹਾਂ ਫਿਲਮਾਂ ‘ਚ ਤਾਨੀਆ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ।

7/7
ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ (Rubina Bajwa) ਇਸ ਸਾਲ ਆਪਣੇ ਵਿਆਹ ਨੂੰ ਲੈ ਸੁਰਖੀਆਂ ਵਿੱਚ ਰਹੀ। ਇਸ ਸਾਲ ਅਦਾਕਾਰਾ ਨੇ ਆਪਣੇ ਬੁਆਏਫ੍ਰੈਂਡ ਗੁਰਬਖਸ਼ ਸਿੰਘ ਚਾਹਲ (Gurbaksh Chahal) ਨਾਲ ਵਿਆਹ ਤੋਂ ਬਾਅਦ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਰੁਬੀਨਾ ਵੱਲੋਂ ਆਪਣੀ ਵੈਡਿੰਗ ਲੁੱਕ ਦੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੇ ਗਏ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget