ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ 'ਚੋਂ ਟਰੈਕ ਲਿਸਟ ਆਊਟ, ਗੀਤਾਂ ਦੇ ਨਾਂਅ 'ਚੋਂ ਪਈ ਪੰਜਾਬੀਅਤ ਦੀ ਝਲਕ

Track list out From The Album MAANMATTI: ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਅਤੇ ਸਾਦਗੀ ਭਰੇ ਅੰਦਾਜ਼ ਲਈ ਮਸ਼ਹੂਰ ਹੈ।

Track list out From The Album MAANMATTI

1/6
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਗਾਇਕਾ ਆਪਣੀ ਐਲਬਮ ਮਾਣਮੱਤੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਇਸ ਐਲਬਮ ਵਿੱਚੋਂ ਆਪਣਾ ਲੁੱਕ ਰਿਵੀਲ ਕਰਨ ਤੋਂ ਬਾਅਦ ਗਾਇਕਾ ਵੱਲੋਂ ਟਰੈਕ ਲਿਸਟ ਦਾ ਖੁਲਾਸਾ ਵੀ ਕਰ ਦਿੱਤਾ ਗਿਆ ਹੈ।

2/6
ਨਿਮਰਤ ਖਹਿਰਾ ਵੱਲੋਂ ਸ਼ੇਅਰ ਕੀਤੀ ਇਸ ਗਾਣਿਆਂ ਦੀ ਲਿਸਟ ਵਿੱਚ ਇੱਕ ਗੱਲ ਬੇਹੱਦ ਖਾਸ ਹੈ ਕਿ ਇਸ ਵਿੱਚ ਲੋਕਾਂ ਨੂੰ ਪੰਜਾਬੀਅਤ ਦੀ ਝਲਕ ਵੇਖਣ ਨੂੰ ਮਿਲੇਗੀ। ਇਸ ਦੇ ਸਾਰੇ ਗੀਤਾਂ ਵਿੱਚ ਪੰਜਾਬ ਦੇ ਰੰਗ ਵੇਖਣ ਨੂੰ ਮਿਲਣਗੇ।

3/6
ਨਿਮਰਤ ਦੇ ਗੀਤਾਂ ਦੀ ਟਰੈਕ ਲਿਸਟ ਦੀ ਗੱਲ਼ ਕਰਿਏ ਤਾਂ ਇਸ ਵਿੱਚ ਕਰੀਬ 9 ਗੀਤ ਸ਼ਾਮਿਲ ਹਨ। ਜਿਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ।

4/6
ਨਿਮਰਤ ਦੇ ਗੀਤਾਂ ਵਿੱਚ Dadiya’n Naniya’n - ਦਾਦੀਆਂ ਨਾਨੀਆਂ - The Kidd,  Suhagan - ਸੁਹਾਗਣ - The Kidd, Jang - ਜੰਗ - The Kidd,  Qayanat - ਕਾਇਨਾਤ - Opi Music,  Akhan - ਅੱਖਾਂ - Mxrci, Pippal Pattiyan - ਪਿੱਪਲ ਪੱਤੀਆਂ - The kidd,  Sau Sau Gallan - ਸੌ ਸੌ ਗੱਲਾਂ - Mxrci,  Door Door - ਦੂਰ ਦੂਰ - The Kidd, Sone da Sareer - ਸੋਨੇ ਦਾ ਸਰੀਰ - The Kidd...

5/6
ਨਿਮਰਤ ਖਹਿਰਾ ਦੀ ਇਹ ਐਲਬਮ 9 ਅਕਤੂਬਰ ਨੂੰ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਨੂੰ ਆਖਰੀ ਵਾਰ ਫਿਲਮ ਜੋੜੀ ਵਿੱਚ ਵੇਖਿਆ ਗਿਆ ਸੀ। ਇਸ ਫਿਲਮ ਵਿੱਚ ਉਹ ਗਾਇਕ ਦਿਲਜੀਤ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਿੱਤੀ ਸੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ 

Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ

Embed widget