ਪੜਚੋਲ ਕਰੋ

Wamiqa Gabbi: ਵਾਮਿਕਾ ਗੱਬੀ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਜ਼ ਬੋਲੇ- 'ਸਵਰਗ ਤੋਂ ਉਤਰੀ ਅਪਸਰਾ'

Wamiqa Gabbi Beautiful Pics: ਪੰਜਾਬੀ ਸਿਨੇਮਾ ਜਗਤ ਵਿੱਚ ਵਾਮਿਕਾ ਗੱਬੀ ਦਾ ਨਾਂਅ ਟੌਪ ਅਭਿਨੇਤਰੀਆਂ ਵਿੱਚ ਗਿਣਿਆ ਜਾਂਦਾ ਹੈ। ਉਹ ਹੁਣ ਤੱਕ ਇੰਡਸਟਰੀ ਦੇ ਕਈ ਮਸ਼ਹੂਰ ਫਿਲਮੀ ਸਿਤਾਰਿਆਂ ਨਾਲ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਹੈ।

Wamiqa Gabbi Pics

1/7
ਦੱਸ ਦੇਈਏ ਕਿ ਪਾਲੀਵੁੱਡ ਦੇ ਨਾਲ-ਨਾਲ ਵਾਮਿਕਾ ਬਾਲੀਵੁੱਡ ਸਿਤਾਰਿਆਂ ਨਾਲ ਵੀ ਕੰਮ ਕਰ ਚੁੱਕੀ ਹੈ। ਉਸਨੇ ਡਿਜ਼ਨੀ ਪਲੱਸ ਹੌਟਸਟਾਰ ਦੀ ਵੈੱਬ ਸੀਰੀਜ਼ 'ਗ੍ਰਹਣ' ਨਾਲ ਹਰ ਘਰ 'ਚ ਵੱਖਰੀ ਪਛਾਣ ਬਣਾਈ। ਫਿਲਹਾਲ ਪਾਲੀਵੁੱਡ ਤੋਂ ਬਾਲੀਵੁੱਡ ਦਾ ਸਫਰ ਤੈਅ ਕਰਨ ਵਾਲੀ ਵਾਮਿਕਾ ਦਾ ਜਲਵਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ।

2/7
ਹਾਲ ਹੀ ਵਿੱਚ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆ ਗਈਆਂ ਹਨ। ਜਿਨ੍ਹਾਂ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

3/7
ਇਨ੍ਹਾਂ ਤਸਵੀਰਾਂ ਵਿੱਚ ਵਾਮਿਕਾ ਗੱਬੀ ਆਪਣੀਆਂ ਖੂਬਸੂਰਤ ਲੁੱਕ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

4/7
ਵਾਮਿਕਾ ਗੱਬੀ ਦੀ ਲੁੱਕ ਦੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਅਦਾਕਾਰਾ ਦੀ ਤਾਰੀਫ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਵਰਗ ਤੋਂ ਉਤਰੀ ਕਾਤਿਲ ਅਪਸਰਾ ਲੱਗ ਰਹੀ...

5/7
ਇੱਕ ਹੋਰ ਯੂਜ਼ਰ ਨੇ ਵਾਮਿਕਾ ਦੀ ਤਾਰੀਫ਼ ਕਰਦੇ ਹੋਏ ਕਿਹਾ ਨਿਰਾ ਹੀ ਇਸ਼ਕ... ਦੱਸ ਦੇਈਏ ਕਿ ਵਾਮਿਕਾ ਦਾ ਲੁੱਕ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

6/7
ਵਾਮਿਕਾ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਦਰਸ਼ਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਵਾਮਿਕਾ ਜੁਬਲੀ ਵੈੱਬ ਸੀਰੀਜ਼ ਵਿੱਚ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਜਰਿਏ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget