ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਸਿੰਘ ਕੌਣ ? ਪੰਜਾਬੀ ਗਾਇਕ ਨਾਲ 10 ਸਾਲ ਤੋਂ ਕਰ ਰਹੀ ਸੀ ਕੰਮ; ਪਰ ਹੁਣ ਵੱਖ ਹੋਏ ਰਸਤੇ...

Diljit Dosanjh Manager: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਗੀਤਾਂ ਅਤੇ ਆਵਾਜ਼ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਗਾਇਕ ਨੂੰ ਮੇਟ ਗਾਲਾ 2025 ਵਿੱਚ ਇੱਕ ਸ਼ਾਨਦਾਰ ਪਹਿਰਾਵੇ ਵਿੱਚ ਦੇਖਿਆ ਗਿਆ।

Diljit Dosanjh Manager

1/6
ਦਿਲਜੀਤ ਦੋਸਾਂਝ ਆਪਣੀ ਲੰਬੇ ਸਮੇਂ ਤੋਂ ਮੈਨੇਜਰ ਸੋਨਾਲੀ ਸਿੰਘ ਨੂੰ ਨੌਕਰੀ ਤੋਂ ਕੱਢਣ ਦੇ ਚਲਦਿਆਂ ਸੁਰਖੀਆਂ ਵਿੱਚ ਹਨ। ਇੱਥੇ ਜਾਣੋ ਆਖਿਰ ਸੋਨਾਲੀ ਸਿੰਘ ਕੌਣ ਹੈ। ਸੋਨਾਲੀ ਸਿੰਘ 9-10 ਸਾਲਾਂ ਤੋਂ ਵੱਧ ਸਮੇਂ ਤੋਂ ਗਾਇਕ ਦਿਲਜੀਤ ਦੋਸਾਂਝ ਦੇ ਕੰਮ ਦਾ ਪ੍ਰਬੰਧਨ ਕਰਦੀ ਆ ਰਹੀ ਹੈ। ਹਾਲੀਵੁੱਡ ਰਿਪੋਰਟਰ ਦੀ ਇੱਕ ਰਿਪੋਰਟ ਦੇ ਅਨੁਸਾਰ, ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸੋਨਾਲੀ ਨੇ ਗਾਇਕ ਨੂੰ ਛੱਡਣ ਦਾ ਫੈਸਲਾ ਲਿਆ ਹੈ।

2/6
ਸੋਨਾਲੀ ਸਿੰਘ ਦਿੱਲੀ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਨਿਊ ਲੈਂਸਰਜ਼ ਕਾਨਵੈਂਟ, ਨਵੀਂ ਦਿੱਲੀ ਤੋਂ ਪੂਰੀ ਕੀਤੀ ਹੈ। ਉਨ੍ਹਾਂ ਨੇ ਰਾਏ ਫਾਊਂਡੇਸ਼ਨ, ਦਿੱਲੀ ਤੋਂ ਏਵੀਏਸ਼ਨ ਅਤੇ ਹੋਸਪਿਟੈਲਿਟੀ ਮੈਨੇਜਮੈਂਟ ਵਿੱਚ ਡਿਪਲੋਮਾ ਅਤੇ ਸੀਸੀਐਸ ਯੂਨੀਵਰਸਿਟੀ ਤੋਂ ਕਾਮਰਸ ਵਿੱਚ ਡਿਗਰੀ ਕੀਤੀ ਹੈ। ਇਸ ਤੋਂ ਬਾਅਦ, ਸੋਨਾਲੀ ਜੁਲਾਈ 2007 ਵਿੱਚ ਏਸ਼ੀਅਨ ਬਿਜ਼ਨਸ ਸਕੂਲ ਵਿੱਚ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਅਤੇ ਉੱਥੇ 4 ਸਾਲ ਕੰਮ ਕੀਤਾ।

3/6
ਇਸ ਤੋਂ ਇਲਾਵਾ, ਸੋਨਾਲੀ ਸਿੰਘ ਨੇ ਸੁਪਰ ਕੈਸੇਟ ਇੰਡਸਟਰੀਜ਼ ਲਿਮਟਿਡ ਅਤੇ ਈਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਵਰਗੀਆਂ ਕੰਪਨੀਆਂ ਵਿੱਚ ਵੀ ਕੰਮ ਕੀਤਾ ਹੈ।

4/6
ਸਾਲ 2016 ਵਿੱਚ, ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਸੋਨਾਲੀ ਸਿੰਘ ਨੂੰ ਆਪਣਾ ਮੈਨੇਜਰ ਨਿਯੁਕਤ ਕੀਤਾ ਸੀ। ਦਿਲਜੀਤ ਨੇ ਕਈ ਇੰਟਰਵਿਊਆਂ ਵਿੱਚ ਆਪਣੇ ਕੰਮ ਅਤੇ ਉਸਦਾ ਜ਼ਿਕਰ ਕੀਤਾ ਹੈ।

5/6
ਇੰਡੀਅਨ ਐਕਸਪ੍ਰੈਸ ਨਾਲ ਇੱਕ ਪੁਰਾਣੇ ਇੰਟਰਵਿਊ ਵਿੱਚ ਗੱਲ ਕਰਦਿਆਂ, ਸੋਨਾਲੀ ਨੇ ਦਿਲਜੀਤ ਦੋਸਾਂਝ ਦਾ ਉਨ੍ਹਾਂ ਨਾਲ ਕੰਮ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸੀ ਕਿ ਦਿਲਜੀਤ 14 ਸਾਲਾਂ ਤੋਂ ਉਨ੍ਹਾਂ ਦਾ ਦੋਸਤ ਹੈ ਅਤੇ ਮੈਂ 8 ਸਾਲਾਂ ਤੋਂ ਉਨ੍ਹਾਂ ਨਾਲ ਕੰਮ ਕਰ ਰਹੀ ਹਾਂ।

6/6
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਅੱਜ ਜਿਸ ਅਹੁਦੇ 'ਤੇ ਪਹੁੰਚੇ ਹਨ, ਉਸ ਵਿੱਚ ਸੋਨਾਲੀ ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਸਮੇਂ ਖ਼ਬਰਾਂ ਆ ਰਹੀਆਂ ਹਨ ਕਿ ਸੋਨਾਲੀ ਉਨ੍ਹਾਂ ਨੂੰ ਛੱਡ ਦਿੱਤਾ ਹੈ। ਪਰ ਅਦਾਕਾਰ ਜਾਂ ਖੁਦ ਸੋਨਾਲੀ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ ਦਾ ਫੜ੍ਹਿਆ ਪੱਲਾ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...

6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ

Embed widget