ਪੜਚੋਲ ਕਰੋ

Popular Actors of 90's: 90 ਦੇ ਦਹਾਕੇ 'ਚ ਬਾਲੀਵੁੱਡ 'ਚ ਵੱਡਾ ਨਾਮ ਸੀ ਇਨ੍ਹਾਂ ਅਦਾਕਾਰਾ ਦਾ, ਅੱਜ ਗੁੰਮਨਾਮੀ 'ਚ ਜੀਅ ਰਹੇ ਜ਼ਿੰਦਗੀ

aa1

1/5
ਮਮਤਾ ਕੁਲਕਰਨੀ ਬਾਲੀਵੁੱਡ ਦੀ ਚਰਚਿਤ ਐਕਸਟ੍ਰੇਸ ਰਹੀ ਹੈ। 90 ਦੇ ਦਹਾਕੇ 'ਚ ਉਹ ਅਕਸ਼ੈ ਕੁਮਾਰ, ਅਮੀਰ ਖਾਨ ਤੇ ਗੋਵਿੰਦਾ ਵਰਗੇ ਕਈ ਵੱਡੇ ਅਦਾਕਾਰ ਨਾਲ ਫਿਲਮਾਂ ਕੀਤਾ ਸੀ। ਹੁਣ ਉਹ ਦੁਬਈ 'ਚ ਗੁੰਮਨਾਮੀ ਦਾ ਜੀਵਨ ਜੀ ਰਹੇ ਹਨ।

2/5
1992 'ਚ ਮਨੀਰਤਨਮ ਦੀ ਫਿਲਮ ਰੋਜ਼ਾ ਤੋਂ ਆਪਣੇ ਕਰੀਅਰ ਦਾ ਆਗਾਜ਼ ਕਰਨ ਵਾਲੀਂ ਮਧੂ ਸ਼ਾਹ ਪਿਛਲੇ 10 ਸਾਲ ਤੋਂ ਗੁੰਮਨਾਮ ਹਨ। ਆਖ਼ਰੀ ਵਾਰ ਉਹ ਸਾਲ 2011 'ਚ ਵੱਡੇ ਪਰਦੇ 'ਤੇ ਦਿਖੀ ਸੀ।

3/5
ਸ਼ਿਲਪਾ ਸ਼ਿਰੋਡਕਰ ਨੇ ਕਈ ਫਿਲਮਾਂ ਵਿਚ ਆਪਣੇ ਅਦਕਾਰੀ ਨਾਲ ਲੋਕ ਦੇ ਦਿਲ ਜੀਤੇ। ਗੋਵਿੰਦਾ ਦੇ ਨਾਲ ਆਂਖੇ ਫਿਲਮ 'ਚ ਉਨ੍ਹਾਂ ਦੀ ਜੋੜੀ ਖੂਬ ਪਸੰਦ ਕੀਤੀ ਗਈ ਸੀ। ਉਹ ਵੀ ਹੁਣ ਗੁੰਮਨਾਮ ਹਨ।

4/5
ਵਿਵੇਕ ਮਸ਼ਾਨ ਨੇ ਸਾਲ 1991 'ਚ ਸੁਭਾਸ਼ ਘਈ ਦੀ ਸੌਦਾਗਰ ਫਿਲਮ ਰਾਹੀਂ ਆਪਣਾ ਡੈਬਿਊ ਕੀਤਾ ਸੀ। ਉਸ ਤੋਂ ਬਾਅਦ ਉਹ ਕਈ ਫਿਲਮਾਂ 'ਚ ਨਜ਼ਰ ਆਏ। ਲੰਮੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਹਨ।

5/5
ਕੀਮੀ ਕਟਾਕਰ ਅਮਿਤਾਭ ਬਚਨ ਕੇ ਨਾਲ ਫਿਲਮ ਹਮ ਵਿਚ ਨਜ਼ਰ ਆਈ ਸੀ। ਇਸ ਫਿਲਮ ਦਾ ਇਕ ਗਾਨਾ ਜੁੰਮਾ ਚੁੰਮਾ ਬਹੁਤ ਹਿੱਟ ਹੋਇਆ ਸੀ। ਕਈ ਵੱਡੇ ਅਦਾਕਾਰ ਨਾਲ ਸਕਰੀਨ ਸ਼ੇਅਰ ਕਰਨ ਵਾਲੀ ਕੀਮੀ ਵਿਆਹ ਤੋਂ ਬਾਅਦ ਲਾਈਮਲਾਈਟ ਤੋਂ ਦੂਰ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget