ਪੜਚੋਲ ਕਰੋ

Prabhas B'Day: 'ਆਦਿਪੁਰਸ਼' ਦੇ ਪ੍ਰਭਾਸ 'ਸ਼੍ਰੀ ਰਾਮ' ਦੇ ਪ੍ਰਸ਼ੰਸਕ ਵੀ ਸ਼ਾਇਦ ਉਨ੍ਹਾਂ ਨਾਲ ਜੁੜੀਆਂ ਇਹ 10 ਗੱਲਾਂ ਨਹੀਂ ਜਾਣਦੇ ਹੋਣਗੇ

photo

1/9
Unknow Fact Of Prabhas:  'ਬਾਹੂਬਲੀ' ਨਾਲ ਦੁਨੀਆ ਭਰ 'ਚ ਪਛਾਣ ਬਣਾਉਣ ਵਾਲੇ ਪ੍ਰਭਾਸ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਉਹ 43 ਸਾਲ ਦੇ ਹੋ ਗਏ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ।

2/9
ਪ੍ਰਭਾਸ ਦਾ ਅਸਲੀ ਨਾਮ ਵੈਂਕਟ ਸਤਿਆਨਾਰਾਇਣ ਪ੍ਰਭਾਸ ਰਾਜੂ ਉੱਪਲਪੱਟੀ ਹੈ।

3/9
ਪ੍ਰਭਾਸ ਦੀ ਪਹਿਲੀ ਹਿੰਦੀ ਫਿਲਮ 'ਬਾਹੂਬਲੀ' ਨਹੀਂ ਸਗੋਂ ਉਹ ਅਜੇ ਦੇਵਗਨ ਦੀ ਫਿਲਮ 'ਐਕਸ਼ਨ ਜੈਕਸਨ' ਦੇ ਇਕ ਗੀਤ 'ਚ ਨਜ਼ਰ ਆਏ ਸਨ।

4/9
ਪ੍ਰਭਾਸ ਸਾਊਥ ਫਿਲਮ ਇੰਡਸਟਰੀ ਦੇ ਪਹਿਲੇ ਸਟਾਰ ਹਨ ਜਿਨ੍ਹਾਂ ਦਾ ਬੈਂਕਾਕ ਦੇ ਮੈਡਮ ਤੁਸਾਦ 'ਚ ਮੋਮ ਦਾ ਬੁੱਤ ਹੈ। ਇੱਥੇ ਤੁਸੀਂ ਉਸ ਨੂੰ ਅਮਰੇਂਦਰ ਬਾਹੂਬਲੀ ਦੇ ਲੁੱਕ 'ਚ ਦੇਖ ਸਕਦੇ ਹੋ।

5/9
ਟਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਪ੍ਰਭਾਸ ਹੀਰੋ ਨਹੀਂ ਸਗੋਂ ਹੋਟਲ ਇੰਡਸਟਰੀ 'ਚ ਕਰੀਅਰ ਬਣਾਉਣਾ ਚਾਹੁੰਦੇ ਸਨ।

6/9
ਪ੍ਰਭਾਸ ਕਾਫੀ ਖਾਣ ਦੇ ਸ਼ੌਕੀਨ ਹਨ। ਉਹ ਨਵੇਂ ਪਕਵਾਨਾਂ ਦੀ ਖੋਜ ਕਰਦੇ ਹਨ। ਚਿਕਨ ਬਿਰਯਾਨੀ ਉਸ ਦੇ ਪਸੰਦੀਦਾ ਪਕਵਾਨਾਂ ਵਿੱਚੋਂ ਇੱਕ ਹੈ।

7/9
ਪ੍ਰਭਾਸ ਨੇ ਮੁੰਨਾ ਭਾਈ ਐਮਬੀਬੀਐਸ ਅਤੇ 3 ਇਡੀਅਟਸ ਨੂੰ 20 ਵਾਰ ਦੇਖਿਆ ਹੈ। ਅਭਿਨੇਤਾ ਰਾਜਕੁਮਾਰ ਹਿਰਾਨੀ ਦੇ ਜਬਰਾ ਫੈਨ ਹਨ।

8/9
ਪ੍ਰਭਾਸ ਆਪਣੀ ਫਿਲਮ 'ਬਾਹੂਬਲੀ' ਨੂੰ ਲੈ ਕੇ ਇੰਨੇ ਸਮਰਪਿਤ ਸਨ ਕਿ ਉਨ੍ਹਾਂ ਨੇ ਚਾਰ ਸਾਲ ਤੱਕ ਕੋਈ ਫਿਲਮ ਸਾਈਨ ਨਹੀਂ ਕੀਤੀ।

9/9
ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਬਾਲੀਵੁੱਡ ਇੰਡਸਟਰੀ ਵਿੱਚ ਪ੍ਰਭਾਸ ਦੇ ਪਸੰਦੀਦਾ ਅਦਾਕਾਰ ਹਨ। ਇਸ ਦੇ ਨਾਲ ਹੀ ਰੌਬਰਟ ਡੀਨੀਰੋ ਹਾਲੀਵੁੱਡ ਫਿਲਮਾਂ ਵਿੱਚ ਉਨ੍ਹਾਂ ਦੇ ਪਸੰਦੀਦਾ ਅਦਾਕਾਰ ਹਨ। ਅਦਾਕਾਰਾ ਦੀ ਗੱਲ ਕਰੀਏ ਤਾਂ ਆਲੀਆ ਭੱਟ ਅਤੇ ਦੀਪਿਕਾ ਪਾਦੁਕੋਣ ਪ੍ਰਭਾਸ ਦੀਆਂ ਪਸੰਦੀਦਾ ਅਭਿਨੇਤਰੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget