ਪੜਚੋਲ ਕਰੋ

Priya Prakash Photos: ਜਲਪਰੀ ਤੋਂ ਘੱਟ ਨਹੀਂ ਵਿੰਕ ਗਰਲ ਪ੍ਰਿਆ ਪ੍ਰਕਾਸ਼

Viral Photos: ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਪੋਸਟ 'ਤੇ ਦਰਸ਼ਕਾਂ ਨਾਲ ਫੀ ਫਾਈ ਆਈਲੈਂਡ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

priya prakash varrier

1/8
ਵਿੰਕ ਗਰਲ ਦੇ ਨਾਂ ਨਾਲ ਮਸ਼ਹੂਰ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਜਦੋਂ ਆਪਣੀ ਇਕ ਵੀਡੀਓ ਰਾਹੀਂ ਇੰਟਰਨੈੱਟ 'ਤੇ ਰਾਤੋ-ਰਾਤ ਦਬਦਬਾ ਬਣਾ ਲਿਆ ਸੀ ਤਾਂ ਲੋਕਾਂ ਨੂੰ ਅੰਦਾਜ਼ਾ ਸੀ ਕਿ ਇਹ ਲੜਕੀ ਆਉਣ ਵਾਲੇ ਸਮੇਂ 'ਚ ਫਿਲਮੀ ਦੁਨੀਆ 'ਤੇ ਰਾਜ ਕਰਨ ਜਾ ਰਹੀ ਹੈ ਅਤੇ ਅਜਿਹਾ ਹੀ ਹੋਇਆ।

2/8
ਮਲਿਆਲਮ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਇਨ੍ਹੀਂ ਦਿਨੀਂ ਵੈਕੇਸ਼ਨ ਮੋਡ 'ਚ ਨਜ਼ਰ ਆ ਰਹੀ ਹੈ।

3/8
ਬੀਚ ਸਮੁੰਦਰ ਬਿਕਨੀ 'ਚ ਸ਼ਾਨਦਾਰ ਪੋਜ਼ ਦਿੰਦੇ ਹੋਏ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਸਾਰਿਆਂ ਦੀਆਂ ਨਜ਼ਰਾਂ ਆਪਣੇ ਵੱਲ ਖਿੱਚ ਲਈਆਂ ਹਨ।

4/8
ਬੀਚ ਕਿਨਾਰੇ ਇੱਕ ਤੋਂ ਵੱਧ ਪੋਜ਼ ਦਿੰਦੇ ਹੋਏ, ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਛੁੱਟੀਆਂ ਦੇ ਹਰ ਪਲ ਨੂੰ ਬਤੀਤ ਕੀਤਾ ਹੈ।

5/8
ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਕੈਪਸ਼ਨ 'ਚ ਬੀਚ ਨਾਲ ਜੁੜੇ ਕਾਫੀ ਇਮੋਜੀ ਸ਼ੇਅਰ ਕੀਤੇ ਹਨ।

6/8
ਪ੍ਰਿਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਉਸ ਨੂੰ ਜਲਪਰੀ ਕਹਿ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਉਸ ਦੇ 7.2 ਮਿਲੀਅਨ ਫਾਲੋਅਰਜ਼ ਹਨ।

7/8
ਹਾਲ ਹੀ 'ਚ ਸ਼ੇਅਰ ਕੀਤੀਆਂ ਤਸਵੀਰਾਂ 'ਚ ਪ੍ਰਿਆ ਪ੍ਰਕਾਸ਼ ਕਾਫੀ ਗਲੈਮਰਸ ਲੱਗ ਰਹੀ ਹੈ।

8/8
ਵਾਇਰਲ ਹੋਈਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਆਪਣਾ ਬੇਅੰਤ ਪਿਆਰ ਦੇ ਰਹੇ ਹਨ। ਅਦਾਕਾਰਾ ਦੀ ਜ਼ਬਰਦਸਤ ਫੈਨ ਫਾਲੋਇੰਗ ਦੇਖਣ ਨੂੰ ਮਿਲ ਰਹੀ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...

Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget