ਪੜਚੋਲ ਕਰੋ

ਜੇਠਾਣੀ ਸੋਫੀ ਟਰਨਰ ਦੀ ਵੈਡਿੰਗ ਐਨਵਰਸਰੀ 'ਤੇ ਦਰਾਣੀ ਪ੍ਰਿਯੰਕਾ ਚੋਪੜਾ ਨੇ ਕੀਤੀ ਖੂਬ ਮਸਤੀ

1/7
ਇਕ ਮਈ ਨੂੰ ਪ੍ਰਿਯੰਕਾ ਚੋਪੜਾ ਦੇ ਜੇਠ-ਜੇਠਾਣੀ ਯਾਨੀ ਜੋ ਜੋਨਸ ਤੇ ਸੋਫੀ ਟਰਨਰ ਦੇ ਵਿਆਹ ਦੀ ਦੂਜੀ ਵਰ੍ਹਗੰਢ ਸੀ। ਜਿਸ ਨੂੰ ਜੋਨਸ ਪਰਿਵਾਰ ਨੇ ਖਾਸ ਅੰਦਾਜ਼ 'ਚ ਸੈਲੀਬ੍ਰੇਟ ਕੀਤਾ ਹੈ।

2/7
ਜਸ਼ਨ ਦੀਆਂ ਤਸਵੀਰਾਂ ਸੋਫੀ ਟਰਨਰ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਪ੍ਰਿਯੰਕਾ ਚੋਪੜਾ ਵੀ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਹੈ। ਸੋਫੀ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ 'ਚ ਪ੍ਰਿਯੰਕਾ ਸਿਰਫ ਇਕ ਤਸਵੀਰ 'ਚ ਫੁੱਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

3/7
ਲੌਸ ਵੇਗਸ 'ਚ ਹੋਈ ਇਸ ਪਾਰਟੀ 'ਚ ਉਨ੍ਹਾਂ ਦੇ ਕੁੱਝ ਕਲੋਜ਼ ਫ੍ਰੈਂਡਸ ਵੀ ਨਜ਼ਰ ਆ ਰਹੇ ਹਨ। ਉੱਥੇ ਹੀ ਸੋਫੀ ਨੇ ਜੋ ਜੋਨਸ ਦੇ ਨਾਲ ਵੀ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਕਿਸੇ ਤਸਵੀਰ 'ਚ ਸੋਫੀ ਪਤੀ ਜੋ ਦੇ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਦੋਵਾਂ ਦੀ ਵਿਆਹ ਪਹਿਲੀ ਮਈ, 2019 ਨੂੰ ਹੋਇਆ ਸੀ।

5/7
ਸੋਫੀ ਟਰਨਰ ਪ੍ਰਿਯੰਕਾ ਦੇ ਵਿਆਹ 'ਚ ਭਾਰਤ ਆਈ ਸੀ ਤੇ ਉਨ੍ਹਾਂ ਟ੍ਰਡੀਸ਼ਨਲ ਆਊਟਫਿਟ ਕੈਰੀ ਕੀਤਾ ਸੀ।

6/7
ਇਕ ਤਸਵੀਰ 'ਚ ਸੋਫੀ ਤੇ ਜੋ ਸਵਿਮਿੰਗ ਪੂਲ 'ਚ ਨਜ਼ਰ ਆ ਰਹੇ ਹਨ।

7/7
ਹੋਲੀ ਦੇ ਮੌਕੇ 'ਤੇ ਪ੍ਰਿਯੰਕਾ ਨੇ ਆਪਣੇ ਸੱਸ-ਸਹੁਰੇ ਨਾਲ ਇਹ ਤਸਵੀਰ ਸ਼ੇਅਰ ਕੀਤੀ ਸੀ। ਇਸ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਉਨ੍ਹਾਂ ਨੇ ਜੰਮ ਕੇ ਹੋਲੀ ਖੇਡੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ

Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Embed widget