Priyanka Chopra Photos: ਪ੍ਰਿਅੰਕਾ ਚੋਪੜਾ ਦਾ ਸ਼ੂਜ ਕੁਲੈਕਸ਼ਨ ਦੇਖ ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ, ਅਦਾਕਾਰਾ ਨੇ ਦਿਖਾਈ ਝਲਕ

Priyanka Chopra Photos

1/5
ਪ੍ਰਿਅੰਕਾ ਚੋਪੜਾ ਫਿਲਮੀ ਦੁਨੀਆ ਦੀ ਇੱਕ ਅਜਿਹੀ ਅਦਾਕਾਰਾ ਹੈ ਜੋ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤਕ ਆਪਣਾ ਡੰਕਾ ਵਜਾ ਚੁੱਕੀ ਹੈ, ਪਰ ਵਿਦੇਸ਼ 'ਚ ਰਹਿ ਕੇ ਵੀ ਪ੍ਰਿਅੰਕਾ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਫੈਨਜ਼ ਨਾਲ ਜੁੜੀ ਰਹਿੰਦੀ ਹੈ।
2/5
ਪ੍ਰਿਅੰਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੀ ਪਰਸਨਲ-ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟ ਫੈਨਜ਼ ਨੂੰ ਦਿੰਦੀ ਰਹਿੰਦੀ ਹੈ।
3/5
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਸ਼ਾਨਦਾਰ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਚਿੱਟੇ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ, ਜਿਸ ਦੇ ਨਾਲ ਉਸ ਨੇ ਹਰੇ ਰੰਗ ਦੀ ਲੋਅਰ ਤੇ ਡੈਨਿਮ ਸ਼ਰਟ ਪਾਈ ਹੋਈ ਹੈ।
4/5
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਪਣੇ ਕੂਲ ਫੁਟਵੀਅਰ ਦੀ ਇਕ ਝਲਕ ਵੀ ਦਿਖਾਈ ਹੈ। ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।ਜ਼ਿਕਰਯੋਗ ਹੈ ਕਿ ਪ੍ਰਿਅੰਕਾ ਚੋਪੜਾ ਤੇ ਨਿਕ ਜੋਨਸ ਹਾਲ ਹੀ 'ਚ ਇਕ ਬੇਟੀ ਦੇ ਮਾਤਾ-ਪਿਤਾ ਬਣੇ ਹਨ। ਪ੍ਰਿਅੰਕਾ ਦੀ ਬੇਟੀ ਦਾ ਨਾਂ ਮਾਲਤੀ ਮੈਰੀ ਚੌਪੜਾ ਜੋਨਸ ਹੈ।
5/5
ਜ਼ਿਕਰਯੋਗ ਹੈ ਕਿ ਪ੍ਰਿਅੰਕਾ ਚੋਪੜਾ ਤੇ ਨਿਕ ਜੋਨਸ ਹਾਲ ਹੀ 'ਚ ਇਕ ਬੇਟੀ ਦੇ ਮਾਤਾ-ਪਿਤਾ ਬਣੇ ਹਨ। ਪ੍ਰਿਅੰਕਾ ਦੀ ਬੇਟੀ ਦਾ ਨਾਂ ਮਾਲਤੀ ਮੈਰੀ ਚੌਪੜਾ ਜੋਨਸ ਹੈ।
Sponsored Links by Taboola