ਪੜਚੋਲ ਕਰੋ
Sonam Bjawa Desi Look: ਪੰਜਾਬੀ ਕੁੜੀ ਸੋਨਮ ਬਾਜਵਾ ਨੇ ਨੀਲੇ ਸੂਟ 'ਚ ਮਚਾਈ ਤਬਾਹੀ, ਕਾਤਲਾਨਾ ਅੰਦਾਜ਼ ਦੇਖ ਤੁਸੀਂ ਵੀ ਹੋ ਜਾਵੋਗੇ ਦਿਵਾਨੇ
Sonam Bjawa: ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਿੰਦ ਮਾਹੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਪ੍ਰਸ਼ੰਸਕਾਂ ਨੂੰ ਫਿਲਮ ਦੀਆਂ ਸਾਰੀਆਂ ਅਪਡੇਟਸ ਦਿੰਦੀ ਰਹਿੰਦੀ ਹੈ।
Sonam Bjawa
1/6

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਜਲਦ ਹੀ ਫਿਲਮ 'ਜਿੰਦ ਮਾਹੀ' 'ਚ ਨਜ਼ਰ ਆਉਣ ਵਾਲੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਜਿਸ ਦੀਆਂ ਕਈ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ। ਵੇਖੋ ਇਹ ਤਸਵੀਰਾਂ.....
2/6

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਹੈ ਅਤੇ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।
Published at : 03 Aug 2022 12:25 PM (IST)
ਹੋਰ ਵੇਖੋ





















