ਪੜਚੋਲ ਕਰੋ
ਹਿਮਾਂਸ਼ੀ ਖੁਰਾਣਾ ਨੇ ਆਰੇਂਜ ਕਲਰ ਦੇ ਗਾਊਨ `ਚ ਦਿਖਾਇਆ ਗਲੈਮਰਸ ਅੰਦਾਜ਼, ਫ਼ੈਨਜ਼ ਨੇ ਕਹੀ ਇਹ ਗੱਲ
ਹਿਮਾਂਸ਼ੀ ਖੁਰਾਣਾ
1/6

Himanshi Khurana Photos: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਆਪਣੇ ਗੀਤਾਂ ਅਤੇ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਜਾਣੀ ਜਾਂਦੀ ਹੈ। ਹਿਮਾਂਸ਼ੀ ਨੇ ਆਪਣੇ ਕਿਲਰ ਪਰਫਾਰਮੈਂਸ ਨਾਲ ਪੂਰੇ ਦੇਸ਼ ਨੂੰ ਦੀਵਾਨਾ ਬਣਾ ਦਿੱਤਾ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਹਾਲ ਹੀ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲਿਆ ਹੈ। ਵੇਖੋ ਇਹ ਤਸਵੀਰਾਂ......
2/6

ਹਿਮਾਂਸ਼ੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸੰਤਰੀ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ।
Published at : 09 Jul 2022 11:06 AM (IST)
ਹੋਰ ਵੇਖੋ





















