ਪੜਚੋਲ ਕਰੋ

Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਰਸਮ ਦੀਆਂ ਤਸਵੀਰਾਂ ਹੋਈਆਂ ਵਾਇਰਲ

Mandy Takhar Wedding: ਅਦਾਕਾਰਾ ਮੈਂਡੀ ਤੱਖਰ ਦੀ ਹਲਦੀ ਰਸਮ ਵੀ ਹੋਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਰਸਮ ਦੀਆਂ ਤਸਵੀਰਾਂ ਹੋਈਆਂ ਵਾਇਰਲ

1/9
ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਅਦਾਕਾਰਾ ਦਾ ਜਲਦ ਹੀ ਵਿਆਹ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦੇ ਵਿਆਹ ਦੇ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ।

2/9
ਹਾਲ ਹੀ 'ਚ ਅਦਾਕਾਰਾ ਦੀ ਹਲਦੀ ਰਸਮ ਵੀ ਹੋਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਇਨ੍ਹਾਂ ਤਸਵੀਰਾਂ 'ਚ ਬਹੁਤ ਦਿਲਕਸ਼ ਤੇ ਪਿਆਰੀ ਲੱਗ ਰਹੀ ਹੈ।

3/9
ਅਦਾਕਾਰਾ ਨੇ ਸਾਦਗੀ ਨਾਲ ਆਪਣੀ ਹਲਦੀ ਰਸਮ ਕੀਤੀ, ਜਿਸ ਵਿੱਚ ਉਸ ਦੇ ਕਰੀਬੀ ਤੇ ਪਰਿਵਾਰ ਵਾਲੇ ਹੀ ਸ਼ਾਮਲ ਹੋਏ।

4/9
ਅਦਾਕਾਰਾ ਨੇ ਇਸ ਦਰਮਿਆਨ ਹਲਕੇ ਪੀਲੇ ਰੰਗ ਦਾ ਸੂਟ ਪਹਿਿਨਿਆ ਹੋਇਆ ਹੈ। ਜਿਸ 'ਚ ਉਹ ਕਾਫੀ ਜਚ ਰਹੀ ਹੈ। ਉਸ ਦੀਆਂ ਹਲਦੀ ਰਸਮ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

5/9
ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਮੈਂਡੀ ਨੂੰ ਫਗਵਾੜਾ ;ਚ ਇੱਕ ਬੁਟੀਕ 'ਚ ਸ਼ੌਪਿੰਗ ਕਰਦੇ ਦੇਖਿਆ ਗਿਆ ਸੀ। ਉਸ ਦਾ ਸ਼ੌਪਿੰਗ ਕਰਦੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ।

6/9
ਹਾਲ ਹੀ 'ਚ ਉਸ ਨੇ ਆਪਣੇ ਵਿਆਹ ਦੇ ਕਾਰਡ ਵੀ ਵੰਡੇ ਹਨ। ਉਹ ਅਦਾਕਾਰ ਗੀਤਾਜ ਬਿੰਦਰੱਖੀਆ ਦੇ ਘਰ ਵਿਆਹ ਦਾ ਕਾਰਡ ਦੇਣ ਲਈ ਪਹੁੰਚੀ ਸੀ, ਇਸ ਦਾ ਵੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।

7/9
ਦੱਸ ਦਈਏ ਕਿ ਮੈਂਡੀ ਸ਼ੇਖਰ ਨਾਮ ਦੇ ਸ਼ਖਸ ਨਾਲ ਮੈਰਿਜ ਕਰਨ ਜਾ ਰਹੀ ਹੈ। ਉਸ ਦੇ ਬਾਰੇ ਇੰਟਰਨੈੱਟ 'ਤੇ ਜ਼ਿਆਦਾ ਜਾਣਕਾਰੀ ਉਪਲਬਧ ਨਹੀਂ ਹੈ। ਦੱਸਿਆ ਜਾਂਦਾ ਹੈ ਕਿ ਉਸ ਦਾ ਹੋਣ ਵਾਲਾ ਪਤੀ ਫਿਲਮ ਇੰਡਸਟਰੀ ਤੋਂ ਬਾਹਰ ਦਾ ਹੈ।

8/9
ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ।

9/9
ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ। ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget