ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਚੂੜਾ ਪਹਿਨੇ ਸ਼ੇਅਰ ਕੀਤੀਆਂ ਬੇਹੱਦ ਖੂਬਸੂਰਤ ਤਸਵੀਰਾਂ, ਫੈਨਜ਼ ਬੋਲੇ- 'ਘੈਂਟ ਪੰਜਾਬਣ ਕੁੜੀ...'

Neeru Bajwa Pics: ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਹੱਥਾਂ 'ਚ ਮਹਿੰਦੀ ਲਗਾਏ ਤੇ ਬਾਹਵਾਂ 'ਚ ਚੂੜਾ ਪਹਿਨੇ ਨਜ਼ਰ ਆ ਰਹੀ ਹੈ।

ਨੀਰੂ ਬਾਜਵਾ ਨੇ ਚੂੜਾ ਪਹਿਨੇ ਸ਼ੇਅਰ ਕੀਤੀਆਂ ਬੇਹੱਦ ਖੂਬਸੂਰਤ ਤਸਵੀਰਾਂ, ਫੈਨਜ਼ ਬੋਲੇ- 'ਘੈਂਟ ਪੰਜਾਬਣ ਕੁੜੀ...'

1/7
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਹੱਥਾਂ 'ਚ ਮਹਿੰਦੀ ਲਗਾਏ ਤੇ ਬਾਹਵਾਂ 'ਚ ਚੂੜਾ ਪਹਿਨੇ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਫੋਟੋਆਂ 'ਚ ਪਰਪਲ ਯਾਨਿ ਜਾਮਨੀ ਰੰਗ ਦਾ ਸੂਟ ਪਹਿਿਨਿਆ ਹੋਇਆ ਹੈ।

2/7
ਇਨ੍ਹਾਂ ਤਸਵੀਰਾਂ 'ਚ ਨੀਰੂ ਬੇਹੱਦ ਖੂਬਸੂਰਤ ਲੱਗ ਰਹੀ ਹੈ। ਹੁਣ ਫੈਨਜ਼ ਦੇ ਦਿਲਾਂ 'ਚ ਇਹ ਸਵਾਲ ਉੱਠ ਰਹੇ ਹਨ ਕਿ ਨੀਰੂ ਦੇ ਵਿਆਹ ਨੂੰ ਜਦੋਂ 9 ਸਾਲ ਹੋ ਚੁੱਕੇ ਹਨ ਤਾਂ ਫਿਰ ਅਦਾਕਾਰਾ ਹੁਣ ਚੂੜਾ ਕਿਉਂ ਪਹਿਨ ਰਹੀ ਹੈ।

3/7
ਦਰਅਸਲ, ਨੀਰੂ ਫਿਲਮ ਦੀ ਸ਼ੂਟਿੰਗ ਦੌਰਾਨ ਚੂੜਾ ਪਹਿਿਨਿਆ ਸੀ। ਅਦਾਕਾਰਾ ਦੀਆਂ ਫੋਟੋਆਂ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਫਿਲਮ 'ਚ ਉਹ ਵਿਆਹੀ ਕੁੜੀ ਦਾ ਕਿਰਦਾਰ ਨਿਭਾਵੇਗੀ ਜਾਂ ਫਿਲਮ ਦੇ ਅੰਤ 'ਚ ਆਪਣੇ ਹੀਰੋ ਨਾਲ ਵਿਆਹ ਕਰੇਗੀ ਇਸ ਦਾ ਪਤਾ ਤਾਂ ਫਿਲਮ ਦੇਖ ਕੇ ਹੀ ਲੱਗੇਗਾ।

4/7
ਦੱਸ ਦਈਏ ਕਿ ਨੀਰੂ ਤੇ ਸਤਿੰਦਰ ਸਰਤਾਜ ਦੀ ਇਹ ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਵੱਡੇ ਪਰਦੇ 'ਤੇ ਇੱਕ ਵਾਰ ਫਿਰ ਤੋਂ ਨੀਰੂ ਸਤਿੰਦਰ ਨੂੰ ਰੋਮਾਂਸ ਕਰਦੇ ਦੇਖਣ ਲਈ ਬੇਤਾਬ ਹਨ।

5/7
ਅਦਾਕਾਰਾ ਆਪਣੀ ਫਿਲਮ 'ਸ਼ਾਇਰ' ਕਰਕੇ ਲਗਾਤਾਰ ਚਰਚਾ ;ਚ ਬਣੀ ਹੋਈ ਹੈ। ਇਸ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ।

6/7
ਫਿਲਮ 'ਚ ਨੀਰੂ ਤੇ ਸਤਿੰਦਰ ਸਰਤਾਜ ਦੀ ਰੋਮਾਂਟਿਕ ਕੈਮਿਸਟਰੀ ਇੱਕ ਵਾਰ ਫਿਰ ਤੋਂ ਦੇਖਣ ਨੂੰ ਮਿਲੇਗੀ।

7/7
ਇਸ ਤੋਂ ਪਹਿਲਾਂ ਨੀਰੂ ਤੇ ਸਰਤਾਜ ਦੀ ਜੋੜੀ 'ਕਲੀ ਜੋਟਾ' ਫਿਲਮ ;ਚ ਇਕੱਠੇ ਨਜ਼ਰ ਆਈ ਸੀ। ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget