ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਪਤੀ ਨਾਲ ਐਨਜੁਆਏ ਕੀਤੀ ਡਿਨਰ ਡੇਟ, ਜੋੜੇ ਦੀਆਂ ਖੂਬਸੂਰਤ ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ

Neeru Bajwa Pics: ਤਸਵੀਰਾਂ ਨੀਰੂ ਬਾਜਵਾ ਦੀ ਡੇਟ ਨਾਈਟ ਦੀਆਂ ਹਨ। ਨੀਰੂ ਬਾਜਵਾ ਆਪਣੇ ਪਤੀ ਹੈਰੀ ਜਵੰਧਾ ਦੇ ਨਾਲ ਡਿਨਰ ਡੇਟ 'ਤੇ ਗਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾ ਨੇ ਪਤੀ ਨਾਲ ਐਨਜੁਆਏ ਕੀਤੀ ਡਿਨਰ ਡੇਟ, ਜੋੜੇ ਦੀਆਂ ਖੂਬਸੂਰਤ ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ

1/9
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਹੀ ਸੁਰਖੀਆਂ 'ਚ ਰਹਿੰਦੀ ਹੈ। ਉਹ ਵੈਸੇ ਤਾਂ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸ਼ਾਇਰ' ਕਰਕੇ ਸੁਰਖੀਆਂ ਬਟੋਰ ਰਹੀ ਹੈ, ਪਰ ਅਦਾਕਾਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਖਿੱਚ ਲਿਆ ਹੈ। ਨੀਰੂ ਬਾਜਵਾ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ ਤਸਵੀਰਾਂ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

2/9
ਦਰਅਸਲ, ਇਹ ਤਸਵੀਰਾਂ ਨੀਰੂ ਬਾਜਵਾ ਦੀ ਡੇਟ ਨਾਈਟ ਦੀਆਂ ਹਨ।

3/9
ਨੀਰੂ ਬਾਜਵਾ ਆਪਣੇ ਪਤੀ ਹੈਰੀ ਜਵੰਧਾ ਦੇ ਨਾਲ ਡਿਨਰ ਡੇਟ 'ਤੇ ਗਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

4/9
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬਲੂ ਕੱਲਰ ਦੀ ਬੌਡੀਕੋਨ ਡਰੈੱਸ ਪਹਿਨੀ ਹੋਈ ਹੈ।

5/9
ਉਨ੍ਹਾਂ ਨੇ ਆਪਣੇ ਲੁੱਕ ਨੂੰ ਹੀਲਜ਼, ਇੱਕ ਪਰਸ ਤੇ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ।

6/9
ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

7/9
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣੀ ਫਿਲਮ 'ਸ਼ਾਇਰ' ਦੀ ਸ਼ੂਟਿੰਗ ਪੂਰੀ ਕੀਤੀ ਹੈ।

8/9
ਇਸ ਫਿਲਮ 'ਚ ਅਦਾਕਾਰਾ ਇੱਕ ਵਾਰ ਫਿਰ ਗਾਇਕੀ ਦੇ 'ਸਰਤਾਜ' ਸਤਿੰਦਰ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ।

9/9
ਨੀਰੂ ਲਗਾਤਾਰ ਫਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ। ਦੱਸ ਦਈਏ ਨੀਰੂ ਤੇ ਸਰਤਾਜ ਦੀ ਇਹ ਫਿਲਮ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget