ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਪਰਿਵਾਰ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ, ਕੈਪਸ਼ਨ 'ਚ ਕਹੀ ਇਹ ਗੱਲ

Neeru Bajwa Pics: ਨੀਰੂ ਬਾਜਵਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ, ਜੋ ਉਨ੍ਹਾਂ ਨੇ ਵੈਲੇਨਟਾਈਨ ਡੇ ਮੌਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ।

ਨੀਰੂ ਬਾਜਵਾ ਨੇ ਪਰਿਵਾਰ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ, ਕੈਪਸ਼ਨ 'ਚ ਕਹੀ ਇਹ ਗੱਲ

1/9
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਲਾਈਮਲਾਈਟ ਬਟੋਰ ਰਹੀ ਹੈ।

2/9
ਅਦਾਕਾਰਾ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਕਲੌ ਜੋਟਾ' ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।

3/9
ਉਸ ਦੀ ਫਿਲਮ ਨੇ ਹੁਣ 15 ਕਰੋੜ ਤੋਂ ਵੀ ਜ਼ਿਆਦਾ ਦੀ ਕਮਾਈ ਕਰ ਲਈ ਹੈ।

4/9
ਹੁਣ ਨੀਰੂ ਬਾਜਵਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ, ਜੋ ਉਨ੍ਹਾਂ ਨੇ ਵੈਲੇਨਟਾਈਨ ਡੇ ਮੌਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ।

5/9
ਇਨ੍ਹਾਂ ਤਸਵੀਰਾਂ 'ਚ ਨੀਰੂ ਆਪਣੇ ਪਤੀ, ਧੀ ਤੇ ਪੂਰੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ।

6/9
ਨੀਰੂ ਬਾਜਵਾ ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ।

7/9
ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਆਪਣੇ ਵੈਲਨਟਾਈਨ ਡੇ ਤੇ ਪਰਿਵਾਰ ਅਤੇ ਪਿਆਰੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਨੀਰੂ ਵੱਲੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ

8/9
ਨੀਰੂ ਅਕਸਰ ਆਪਣੇ ਪਰਿਵਾਰ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤਸਵੀਰ 'ਚ ਨੀਰੂ ਆਪਣੇ ਪਤੀ ਹੈਰੀ ਨਾਲ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੀ ਹੈ।

9/9
ਨੀਰੂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਉਨ੍ਹਾਂ ਦੇ ਫੈਨਜ਼ ਖੂਬ ਪਿਆਰ ਦਿੰਦੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget