ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀਆਂ ਕਾਤਲ ਅਦਾਵਾਂ ਦੇ ਕਾਇਲ ਹੋਏ ਫੈਨਜ਼, ਤੁਸੀਂ ਵੀ ਦੇਖੋ ਇਹ ਬੇਹੱਦ ਖੂਬਸੂਰਤ ਤਸਵੀਰਾਂ

Neeru Bajwa Pics: ਨੀਰੂ ਬਾਜਵਾ ਆਪਣੀ ਨਵੀਂ ਸੋਸ਼ਲ ਮੀਡੀਆ ਕਰਕੇ ਫਿਰ ਸੁਰਖੀਆਂ 'ਚ ਆ ਗਈ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ

ਨੀਰੂ ਬਾਜਵਾ ਦੀਆਂ ਕਾਤਲ ਅਦਾਵਾਂ ਦੇ ਕਾਇਲ ਹੋਏ ਫੈਨਜ਼, ਤੁਸੀਂ ਵੀ ਦੇਖੋ ਇਹ ਬੇਹੱਦ ਖੂਬਸੂਰਤ ਤਸਵੀਰਾਂ

1/9
ਨੀਰੂ ਬਾਜਵਾ ਆਪਣੀ ਨਵੀਂ ਸੋਸ਼ਲ ਮੀਡੀਆ ਕਰਕੇ ਫਿਰ ਸੁਰਖੀਆਂ 'ਚ ਆ ਗਈ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ

2/9
ਜਿਨ੍ਹਾਂ ਵਿੱਚ ਉਹ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਦਿੰਦੀ ਨਜ਼ਰ ਆ ਰਹੀ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਇਹ ਨਹੀਂ ਕਹਿ ਸਕਦਾ ਹੈ ਅਦਾਕਾਰਾ ਦੀ ਉਮਰ 47 ਸਾਲ ਹੈ।

3/9
ਇਨ੍ਹਾਂ ਤਸਵੀਰਾਂ 'ਚ ਨੀਰੂ ਪੀਕੌਕ ਰੰਗ ਦੀ ਸਵੈਟ ਸ਼ਰਟ ਤੇ ਮਿੰਨੀ ਸਕਰਟ 'ਚ ਨਜ਼ਰ ਆ ਰਹੀ ਹੈ। ਆਪਣੀ ਇਸ ਲੁੱਕ ਨੂੰ ਅਦਾਕਾਰਾ ਨੇ ਬੂਟ ਪਹਿਨ ਕੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।

4/9
ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਰਹੇ ਹਨ। ਨੀਰੂ ਇਨ੍ਹਾਂ ਤਸਵੀਰਾਂ 'ਚ ਬਾਰਬੀ ਡੌਲ ਤੋਂ ਘੱਟ ਨਹੀਂ ਲੱਗ ਰਹੀ ਹੈ।

5/9
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਨਵੀਂ ਫਿਲਮ 'ਬੂਹੇ ਬਾਰੀਆਂ' ਕਰਕੇ ਕਾਫੀ ਸੁਰਖੀਆਂ ਵਿੱਚ ਹੈ।

6/9
ਇਹ ਫਿਲਮ ਸਮਾਜ 'ਚ ਔਰਤਾਂ ਖਿਲਾਫ ਨਫਰਤ 'ਤੇ ਕਰਾਰੀ ਸੱਟ ਮਾਰਦੀ ਹੈ। ਫਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

7/9
ਦੱਸ ਦਈਏ ਕਿ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।

8/9
ਫੈਨਜ਼ ਵੀ ਉਸ ਦੀਆਂ ਪੋਸਟਾਂ 'ਤੇ ਰੱਜ ਕੇ ਪਿਆਰ ਲੁਟਾਉਂਦੇ ਹਨ। ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੇ ਇਕੱਲੇ ਇੰਸਟਾਗ੍ਰਾਮ 'ਤੇ 5 ਮਿਲੀਅਨ ਫਾਲੋਅਰਜ਼ ਹਨ।

9/9
ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਰਿਸ ਸਾਲ ਦੋ ਫਿਲਮਾਂ 'ਕਲੀ ਜੋਟਾ' ਤੇ 'ਬੂਹੇ ਬਾਰੀਆਂ' 'ਚ ਨਜ਼ਰ ਆਈ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget