ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ, ਨੀਰੂ ਨੇ ਆਪਣੇ ਹੋਣ ਵਾਲੇ ਜੀਜੇ ਨਾਲ ਤਸਵੀਰ ਕੀਤੀ ਸ਼ੇਅਰ
Neeru Bajwa Rubina Bajwa: ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਤਸਵੀਰ ਸ਼ੇਅਰ ਕੀਤੀ ਹੈ, ਇਸ ਤੋਂ ਬਾਅਦ ਨੀਰੂ ਨੂੰ ਸੋਸ਼ਲ ਮੀਡੀਆ ਤੇ ਖੂਬ ਵਧਾਈਆਂ ਮਿਲ ਰਹੀਆਂ ਹਨ।
![Neeru Bajwa Rubina Bajwa: ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਤਸਵੀਰ ਸ਼ੇਅਰ ਕੀਤੀ ਹੈ, ਇਸ ਤੋਂ ਬਾਅਦ ਨੀਰੂ ਨੂੰ ਸੋਸ਼ਲ ਮੀਡੀਆ ਤੇ ਖੂਬ ਵਧਾਈਆਂ ਮਿਲ ਰਹੀਆਂ ਹਨ।](https://feeds.abplive.com/onecms/images/uploaded-images/2022/10/22/ebcb0faa661c6c5d33f62a2612ef82a41666434595324469_original.jpg?impolicy=abp_cdn&imwidth=720)
ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ, ਨੀਰੂ ਨੇ ਆਪਣੇ ਹੋਣ ਵਾਲੇ ਜੀਜੇ ਨਾਲ ਤਸਵੀਰ ਕੀਤੀ ਸ਼ੇਅਰ
1/9
![ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੇ ਘਰ ਰੌਣਕਾਂ ਲੱਗੀਆਂ ਹੋਈਆਂ ਹਨ।](https://feeds.abplive.com/onecms/images/uploaded-images/2022/10/22/68eaacbcf69e1ab05eaa549d1db6e9a04cb4d.jpg?impolicy=abp_cdn&imwidth=720)
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੇ ਘਰ ਰੌਣਕਾਂ ਲੱਗੀਆਂ ਹੋਈਆਂ ਹਨ।
2/9
![ਨੀਰੂ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਨ ਜਾ ਰਹੀ ਹੈ, ਜਿਸ ਨੂੰ ਲੈਕੇ ਨੀਰੂ ਤੇ ਉਨ੍ਹਾਂ ਦੀ ਫ਼ੈਮਿਲੀ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2022/10/22/17881c8a7588ccdd9a1d1585a0e5985a321b9.jpg?impolicy=abp_cdn&imwidth=720)
ਨੀਰੂ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਨ ਜਾ ਰਹੀ ਹੈ, ਜਿਸ ਨੂੰ ਲੈਕੇ ਨੀਰੂ ਤੇ ਉਨ੍ਹਾਂ ਦੀ ਫ਼ੈਮਿਲੀ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ।
3/9
![ਇਸ ਬਾਰੇ ਨੀਰੂ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ।](https://feeds.abplive.com/onecms/images/uploaded-images/2022/10/22/a912bb0a5cc6db0becc1f0aee36e30d8b2fae.jpg?impolicy=abp_cdn&imwidth=720)
ਇਸ ਬਾਰੇ ਨੀਰੂ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ।
4/9
![ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਤਸਵੀਰ ਸ਼ੇਅਰ ਕੀਤੀ ਹੈ, ਇਸ ਤੋਂ ਬਾਅਦ ਨੀਰੂ ਨੂੰ ਸੋਸ਼ਲ ਮੀਡੀਆ ਤੇ ਖੂਬ ਵਧਾਈਆਂ ਮਿਲ ਰਹੀਆਂ ਹਨ।](https://feeds.abplive.com/onecms/images/uploaded-images/2022/10/22/7efef43ad43c89d05c0eebd60397bad7ee9d5.jpg?impolicy=abp_cdn&imwidth=720)
ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਤਸਵੀਰ ਸ਼ੇਅਰ ਕੀਤੀ ਹੈ, ਇਸ ਤੋਂ ਬਾਅਦ ਨੀਰੂ ਨੂੰ ਸੋਸ਼ਲ ਮੀਡੀਆ ਤੇ ਖੂਬ ਵਧਾਈਆਂ ਮਿਲ ਰਹੀਆਂ ਹਨ।
5/9
![ਇਸ ਦੇ ਨਾਲ ਨਾਲ ਨੀਰੂ ਦੀਆਂ ਕੁੜੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ। ਨੀਰੂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਬੇਟੀ ਅਨਾਇਆ ਵਿਆਹ ਦੇ ਫ਼ੰਕਸ਼ਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦੇ ਚਿਹਰੇ ਤੇ ਖੁਸ਼ੀ ਸਾਫ਼ ਦੇਖੀ ਜਾ ਸਕਦੀ ਹੈ।](https://feeds.abplive.com/onecms/images/uploaded-images/2022/10/22/8b72e5ebf2c503601ddad514722ad4c4f56f0.jpg?impolicy=abp_cdn&imwidth=720)
ਇਸ ਦੇ ਨਾਲ ਨਾਲ ਨੀਰੂ ਦੀਆਂ ਕੁੜੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ। ਨੀਰੂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਬੇਟੀ ਅਨਾਇਆ ਵਿਆਹ ਦੇ ਫ਼ੰਕਸ਼ਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦੇ ਚਿਹਰੇ ਤੇ ਖੁਸ਼ੀ ਸਾਫ਼ ਦੇਖੀ ਜਾ ਸਕਦੀ ਹੈ।
6/9
![ਨੀਰੂ ਨੇ ਗੁਰਬਖਸ਼ ਚਾਹਲ ਦੀ ਭੈਣ ਨਾਲ ਵੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਇਕੱਠੀਆਂ ਨਜ਼ਰ ਆ ਰਹੀਆਂ ਹਨ।](https://feeds.abplive.com/onecms/images/uploaded-images/2022/10/22/7ac47c0ddcfc89c5383a8c75bdefad11f3223.jpg?impolicy=abp_cdn&imwidth=720)
ਨੀਰੂ ਨੇ ਗੁਰਬਖਸ਼ ਚਾਹਲ ਦੀ ਭੈਣ ਨਾਲ ਵੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਇਕੱਠੀਆਂ ਨਜ਼ਰ ਆ ਰਹੀਆਂ ਹਨ।
7/9
![ਦਸ ਦਈਏ ਕਿ ਰੁਬੀਨਾ ਬਾਜਵਾ ਹਾਲ ਹੀ ਅਖਿਲ ਨਾਲ ਫ਼ਿਲਮ `ਤੇਰੀ ਮੇਰੀ ਗੱਲ ਬਣ ਗਈ` ਵਿੱਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫ਼ਿਸ ਤੇ ਕਮਾਲ ਨਹੀਂ ਦਿਖਾ ਸਕੀ](https://feeds.abplive.com/onecms/images/uploaded-images/2022/10/22/5d4a80a41665bffa69db52029dc5282eac021.jpg?impolicy=abp_cdn&imwidth=720)
ਦਸ ਦਈਏ ਕਿ ਰੁਬੀਨਾ ਬਾਜਵਾ ਹਾਲ ਹੀ ਅਖਿਲ ਨਾਲ ਫ਼ਿਲਮ `ਤੇਰੀ ਮੇਰੀ ਗੱਲ ਬਣ ਗਈ` ਵਿੱਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫ਼ਿਸ ਤੇ ਕਮਾਲ ਨਹੀਂ ਦਿਖਾ ਸਕੀ
8/9
![ਪੰਜਾਬੀ ਅਭਿਨੇਤਰੀ, ਨੀਰੂ ਬਾਜਵਾ ਦੀ ਭੈਣ, ਰੁਬੀਨਾ ਬਾਜਵਾ 26 ਅਕਤੂਬਰ, 2022 ਨੂੰ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ।](https://feeds.abplive.com/onecms/images/uploaded-images/2022/10/22/2f888ee77d32f01752173abd2c27bfdd89f52.jpg?impolicy=abp_cdn&imwidth=720)
ਪੰਜਾਬੀ ਅਭਿਨੇਤਰੀ, ਨੀਰੂ ਬਾਜਵਾ ਦੀ ਭੈਣ, ਰੁਬੀਨਾ ਬਾਜਵਾ 26 ਅਕਤੂਬਰ, 2022 ਨੂੰ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ।
9/9
![ਰੁਬੀਨਾ ਦੇ ਚਿਹਰੇ ਤੇ ਵੀ ਉਸ ਦੇ ਵਿਆਹ ਦੀ ਖੁਸ਼ੀ ਸਾਫ਼ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ `ਚ ਆਪਣੇ ਸਹੁਰਾ ਪਰਿਵਾਰ ਤੇ ਹੋਣ ਵਾਲੇ ਪਤੀ ਦੀ ਤਸਵੀਰ ਸ਼ੇਅਰ ਕੀਤੀ](https://feeds.abplive.com/onecms/images/uploaded-images/2022/10/22/3ededc70551c2a312be498a347c8bbfb17f97.jpg?impolicy=abp_cdn&imwidth=720)
ਰੁਬੀਨਾ ਦੇ ਚਿਹਰੇ ਤੇ ਵੀ ਉਸ ਦੇ ਵਿਆਹ ਦੀ ਖੁਸ਼ੀ ਸਾਫ਼ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ `ਚ ਆਪਣੇ ਸਹੁਰਾ ਪਰਿਵਾਰ ਤੇ ਹੋਣ ਵਾਲੇ ਪਤੀ ਦੀ ਤਸਵੀਰ ਸ਼ੇਅਰ ਕੀਤੀ
Published at : 22 Oct 2022 04:06 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)