ਪੜਚੋਲ ਕਰੋ
Sargun Mehta: ਸਰਗੁਣ ਮਹਿਤਾ ਨੇ ਫਿਰ ਖਿੱਚਿਆ ਧਿਆਨ, ਸਾੜੀ 'ਚ ਅਦਾਕਾਰਾ ਦੀ ਲੁੱਕ 'ਤੇ ਫਿਦਾ ਹੋਏ ਫੈਨਜ਼, ਦੇਖੋ ਤਸਵੀਰਾਂ
Sargun Mehta: ਸਰਗੁਣ ਮਹਿਤਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਗੁਣ ਮਹਿਤਾ ਨੇ ਪੰਜਾਬੀ ਸੂਟ 'ਚ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸਰਗੁਣ ਮਹਿਤਾ
1/6

ਸਰਗੁਣ ਮਹਿਤਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
2/6

ਸਰਗੁਣ ਮਹਿਤਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਵਧਾ ਦਿੱਤਾ ਹੈ।
Published at : 01 Jun 2023 09:26 PM (IST)
ਹੋਰ ਵੇਖੋ





















