ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sargun Mehta Ravi Dubey: ਸਰਗੁਣ ਮਹਿਤਾ ਤੇ ਰਵੀ ਦੂਬੇ ਨੇ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦਿੱਤੀ ਦੀਵਾਲੀ ਦੀ ਵਧਾਈ, ਤਸਵੀਰਾਂ ਕੀਤੀਆਂ ਸ਼ੇਅਰ

Diwali 2022: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੋੜਾ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦੀਵਾਲੀ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ

ਸਰਗੁਣ ਮਹਿਤਾ, ਰਵੀ ਦੂਬੇ

1/8
ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹਾਲਾਂਕਿ ਦੀਵਾਲੀ ਨੂੰ ਹਾਲੇ ਥੋੜ੍ਹੇ ਦਿਨ ਬਾਕੀ ਹਨ, ਪਰ ਪਹਿਲਾਂ ਹੀ ਸਾਰਿਆਂ ਦੇ ਮਨ `ਚ ਐਕਸਾਈਟਮੈਂਟ ਆ ਜਾਂਦੀ ਹੈ। ਇਹੀ ਉਤਸ਼ਾਹ ਪੰਜਾਬੀ ਇੰਡਸਟਰੀ `ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਕਲਾਕਾਰ ਐਡਵਾਂਸ `ਚ ਫ਼ੈਨਜ਼ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ। ਇਸੇ ਕੜੀ `ਚ ਸਰਗੁਣ ਮਹਿਤਾ ਦਾ ਨਾਂ ਵੀ ਜੁੜ ਗਿਆ ਹੈ।

2/8
ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਦੀਵਾਲੀ ਦੇ ਮੌਕੇ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

3/8
ਜੋੜਾ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦੀਵਾਲੀ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ।

4/8
ਤਸਵੀਰਾਂ ਸ਼ੇਅਰ ਕਰਦਿਆਂ ਸਰਗੁਣ ਨੇ ਕੈਪਸ਼ਨ `ਚ ਲਿਖਿਆ,
ਤਸਵੀਰਾਂ ਸ਼ੇਅਰ ਕਰਦਿਆਂ ਸਰਗੁਣ ਨੇ ਕੈਪਸ਼ਨ `ਚ ਲਿਖਿਆ, "ਮੇਰੇ ਤੇ ਤੁਹਾਡੇ ਸਾਰਿਆਂ ਦੇ ਲਈ ਹੈੱਪੀ ਦੀਵਾਲੀ।" ਫ਼ੈਨਜ਼ ਸਾਰਵੀ (ਸਰਗੁਣ ਮਹਿਤਾ ਤੇ ਰਵੀ ਦੂਬੇ ਦਾ ਕੱਪਲ ਨਾਂ) ਦੀਆਂ ਪਿਆਰੀਆਂ ਤਸਵੀਰਾਂ ਤੇ ਕਮੈਂਟਸ ਦੀ ਬਰਸਾਤ ਕਰ ਰਹੇ ਹਨ।
5/8
ਤਸਵੀਰਾਂ `ਚ ਸਰਗੁਣ ਤੇ ਰਵੀ ਰਵਾਇਤੀ ਪਹਿਰਾਵੇ `ਚ ਨਜ਼ਰ ਆ ਰਹੇ ਹਨ।

6/8
ਫ਼ੈਨਜ਼ ਨੂੰ ਦੋਵਾਂ ਦਾ ਦੀਵਾਲੀ ਲੁੱਕ ਖੂਬ ਪਸੰਦ ਆ ਰਿਹਾ ਹੈ।

7/8
ਦਸ ਦਈਏ ਕਿ ਸਰਗੁਣ ਮਹਿਤਾ ਤੇ ਰਵੀ ਦੂਬੇ ਨੇ 2009 `ਚ ਵਿਆਹ ਕਰਾਇਆ ਸੀ।

8/8
ਦੋਵਾਂ ਦੇ ਵਿਆਹ ਨੂੰ 13 ਸਾਲ ਬੀਤ ਚੁੱਕੇ ਹਨ।
ਦੋਵਾਂ ਦੇ ਵਿਆਹ ਨੂੰ 13 ਸਾਲ ਬੀਤ ਚੁੱਕੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget